Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਦਿੱਲੀ ਤੋਂ ਜਬਲਪੁਰ ਆ ਰਹੇ ਸਪਾਈਸਜੈੱਟ ਦੇ ਜਹਾਜ਼ ‘ਚ 5 ਹਜ਼ਾਰ ਫੁੱਟ ਦੀ ਉਚਾਈ ‘ਤੇ ਅਚਾਨਕ ਨਿਕਲਿਆ ਧੂੰਆਂ, ਕੀਤੀ ਗਈ ਐਮਰਜੈਂਸੀ ਲੈਂਡਿੰਗ

ਨਵੀਂ ਦਿੱਲੀ, ਏ.ਐਨ.ਆਈ. ਦਿੱਲੀ ਤੋਂ ਜਬਲਪੁਰ ਜਾ ਰਹੇ ਸਪਾਈਸ ਜੈੱਟ ਦੇ ਜਹਾਜ਼ ਦਾ ਵੱਡਾ ਹਾਦਸਾ ਟਲ ਗਿਆ ਹੈ। 5000 ਫੁੱਟ ਤੋਂ ਲੰਘਦੇ ਕੈਬਿਨ ‘ਚ ਧੂੰਆਂ ਦੇਖ ਕੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਹੈ। ਇਸ ਦੀ ਅੱਜ ਸਵੇਰੇ ਦਿੱਲੀ ਹਵਾਈ ਅੱਡੇ ‘ਤੇ ਸੁਰੱਖਿਅਤ ਲੈਂਡਿੰਗ ਹੋਈ। ਦੱਸ ਦੇਈਏ ਕਿ ਜਹਾਜ਼ ‘ਚ ਇੰਨਾ ਧੂੰਆਂ ਸੀ ਕਿ ਲੋਕ ਪੱਖੀਆਂ ਨੂੰ ਹੱਥਾਂ ਨਾਲ ਝੱਲਦੇ ਨਜ਼ਰ ਆਏ।

ਦੂਜੇ ਜਹਾਜ਼ ਰਾਹੀਂ ਭੇਜਿਆ ਜਬਲਪੁਰ 

ਜਾਣਕਾਰੀ ਮੁਤਾਬਕ ਇਹ ਫਲਾਈਟ ਸਵੇਰੇ 8 ਵਜੇ ਦੀ ਸੀ। ਜਿਸ ‘ਚ ਅਚਾਨਕ ਧੂੰਆਂ ਤੇਜ਼ੀ ਨਾਲ ਫੈਲਦਾ ਦੇਖ ਲੋਕਾਂ ‘ਚ ਹੜਕੰਪ ਮਚ ਗਿਆ। ਇਸ ਤੋਂ ਬਾਅਦ ਜਹਾਜ਼ ਨੇ ਐਮਰਜੈਂਸੀ ਲੈਂਡਿੰਗ ਕਰਵਾਈ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਸਾਰੇ ਯਾਤਰੀਆਂ ਨੂੰ ਦੂਜੇ ਜਹਾਜ਼ ਰਾਹੀਂ ਜਬਲਪੁਰ ਭੇਜ ਦਿੱਤਾ ਗਿਆ ਹੈ।

Vinkmag ad
Share Our Daily Posts

News Desk

Read Previous

12ਵੀਂ ਦੇ ਨਤੀਜੇ ਨੇ ਖੋਲ੍ਹੀ ਗਿਆਨ ਦੀ ਪੋਲ, ਪੰਜਾਬੀ ’ਚ 4510 ਤੇ ਇਲੈਕਟਿਵ ਪੰਜਾਬੀ ’ਚ ਇੰਨੇ ਵਿਦਿਆਰਥੀ ਹੋਏ ਫੇਲ੍ਹ

Read Next

ਪੰਜਾਬ ‘ਚ 30 ਫ਼ੀਸਦ ਸ਼ਰਾਬ ਸਸਤੀ ਕਰਵਾਉਣ ‘ਚ ਕਾਮਯਾਬ ਹੋਇਆ ਆਬਕਾਰੀ ਵਿਭਾਗ, ਨਵੀਂ ਰੇਟ ਲਿਸਟ ਆਈ ਸਾਹਮਣੇ