Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

ਬਰਗਾੜੀ ਬੇਅਦਬੀ ਮਾਮਲੇ ਦੀ SIT ਨੇ ਅੰਤਿਮ ਜਾਂਚ ਰਿਪੋਰਟ ਮੁੱਖ ਮੰਤਰੀ ਨੂੰ ਸੌਂਪੀ, ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਠਹਿਰਾਇਆ ਮੁੱਖ ਸਾਜਿਸ਼ਕਰਤਾ

ਚੰਡੀਗੜ੍ਹ: ਬਰਗਾੜੀ ਬੇਅਦਬੀ ਮਾਮਲੇ ਵਿੱਚ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਆਪਣੀ ਅੰਤਿਮ ਜਾਂਚ ਰਿਪੋਰਟ ਮੁੱਖ ਮੰਤਰੀ ਨੂੰ ਸੌਂਪ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਸਿੱਖ ਆਗੂਆਂ ਨੂੰ ਇਹ ਰਿਪੋਰਟ ਸੌਂਪੀ।

ਰਿਪੋਰਟ ਵਿੱਚ ਐਸਆਈਟੀ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਹੈ। ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਇਹ ਘਟਨਾ ਦੁਸ਼ਮਣੀ ਕਾਰਨ ਵਾਪਰੀ ਹੈ।

ਜ਼ਿਕਰਯੋਗ ਹੈ ਕਿ ਅਕਤੂਬਰ 2015 ਵਿੱਚ ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ।

ਇਸ ਤੋਂ ਬਾਅਦ 14 ਅਕਤੂਬਰ 2015 ਨੂੰ ਬਰਗਾੜੀ ਦੇ ਨਾਲ ਲੱਗਦੇ ਪਿੰਡ ਬਹਿਬਲ ਕਲਾਂ ਵਿੱਚ ਬੇਅਦਬੀ ਨੂੰ ਲੈ ਕੇ ਸਿੱਖ ਸੰਗਤ ਦੇ ਸ਼ਾਂਤਮਈ ਧਰਨੇ ਨੂੰ ਜ਼ਬਰਦਸਤੀ ਕਰਨ ਲਈ ਪੁਲਿਸ ਨੇ ਸਿੱਧੀ ਗੋਲੀ ਚਲਾ ਦਿੱਤੀ ਸੀ।

ਗੋਲੀਬਾਰੀ ਵਿੱਚ ਦੋ ਸਿੱਖ ਨੌਜਵਾਨ ਸ਼ਹੀਦ ਹੋ ਗਏ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ਅਨਾਜ ਮੰਡੀ ‘ਚ ਖ਼ੂਨੀ ਟਕਰਾਅ, ਅੰਬਾਂ ਦੇ ਭਾਅ ਨੇ ਵਿਗਾੜੀ ਗੱਲ, ਉਤਰਾਖੰਡ ਤੇ ਦਿੱਲੀ ਦੇ ਵਪਾਰੀਆਂ ਵਿਚਾਲੇ ਚੱਲੇ ਹਥਿਆਰ

Read Next

ਉਮਰ ‘ਚ ਵੱਡਾ ਸੀ ਪਤੀ, ਪਤਨੀ ਨੂੰ ਨਹੀਂ ਸੀ ਪਸੰਦ, ਪ੍ਰੇਮੀ ਨਾਲ ਮਿਲ ਕੇ ਕੀਤਾ ਕਤਲ, ਪਰਚੀ ਨੇ ਖੋਲ੍ਹਿਆ ਕਤਲ ਦਾ ਰਾਜ਼