Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਡੀਜੀਪੀ ਬਦਲਣ ਤੋਂ ਇਕ ਦਿਨ ਬਾਅਦ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਦੀ ਕੀਤੀ ਛੁੱਟੀ, ਚਾਰ ਹੋਰ ਆਈਏਐੱਸ ਅਫ਼ਸਰ ਵੀ ਬਦਲੇ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਤਿੰਨ ਆਈਏਐੱਸ ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕਰਨ ਦੇ ਹੁਕਮ ਦਿੱਤੇ ਹਨ। ਜਿਹੜੇ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ ਉਨ੍ਹਾਂ ‘ਚ ਕੇਏਪੀ ਸਿਨਹਾ, ਅਜੋਏ ਸ਼ਰਮਾ ਅਤੇ ਕੁਮਾਰ ਰਾਹੁਲ ਸ਼ਾਮਲ ਹਨ। ਇਸ ਤੋਂ ਇਲਾਵਾ ਮੁੱਖ ਸਕੱਤਰ ਆਈਏਐੱਸ ਅਨਿਰੁੱਧ ਤਿਵਾੜੀ ਤੇ ਵਿਜੇ ਕੁਮਾਰ ਜੰਜੂਆ ਦਾ ਵੀ ਤਬਾਦਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਅਨਿਰੁੱਧ ਤਿਵਾੜੀ ਦਾ ਪੰਜਾਬ ਦੇ ਡੀਜੀਪੀ ਬਦਲਣ ਤੋਂ ਇਕ ਦਿਨ ਬਾਅਦ ਤਬਾਦਲਾ ਕੀਤਾ ਹੈ।ਪੜ੍ਹੋ ਪੂਰੀ ਸੂਚੀ :

Vinkmag ad
Share Our Daily Posts

News Desk

Read Previous

ਲੁਧਿਆਣਾ ਦੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੇ ਭਰਾ ਦਾ 2 ਦਿਨ ਦਾ ਰਿਮਾਂਡ ਵਧਿਆ, 3 ਦਿਨ ਪਹਿਲਾਂ ਕੀਤਾ ਸੀ ਗ੍ਰਿਫਤਾਰ

Read Next

ਇਨਸਾਫ਼ ਮੋਰਚੇ ਦੀ ਚਿਤਾਵਨੀ: ਜੇਕਰ 10 ਜੁਲਾਈ ਤਕ ਇਨਸਾਫ ਨਾ ਮਿਲਿਆ ਤਾਂ ਕਰਾਂਗੇ ਅਗਲੇ ਸੰਘਰਸ਼ ਦਾ ਐਲਾਨ