Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਜਲੰਧਰ ‘ਚ ਵੱਡੀ ਘਟਨਾ : ਪੈਟਰੋਲ ਪੰਪ ਦੇ ਮੈਨੇਜਰ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ

ਮਹਿਤਪੁਰ : ਸਬ-ਤਹਿਸੀਲ ਮਹਿਤਪੁਰ ਅਧੀਨ ਪੈਂਦੇ ਪਿੰਡ ਬੀਟਲਾ ਝੁੱਗੀਆਂ ਦੇ ਗੁਰੂ ਨਾਨਕ ਫੀਲਿੰਗ ਸਟੇਸ਼ਨ ਦੇ ਮੈਨੇਜਰ ਸੰਜੇ ਕੁਮਾਰ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਟਕਵਾਲ ਜ਼ਿਲ੍ਹਾ ਕਾਂਗੜਾ ( ਹਿਮਾਚਲ) ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਮੌਕੇ ‘ਤੇ ਪੁਲਿਸ ਨੇ ਮ੍ਰਿਤਕ ਦੇਹ ਆਪਣੇ ਕਬਜ਼ੇ ‘ਚ ਲੈ ਲਈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਅਨਾਥ ਬੱਚੀ ਨਾਲ ਮਾਸੜ ਕਰਦਾ ਰਿਹਾ ਜਬਰ-ਜਨਾਹ, ਮਰਿਆ ਬੱਚਾ ਪੈਦਾ ਹੋਣ ‘ਤੇ ਕੂੜੇ ‘ਚ ਸੁੱਟ ਦਿੱਲੀ ਗਈ; ਮੁਲਜ਼ਮ ਗ੍ਰਿਫ਼ਤਾਰ

Read Next

ਕੁੱਲੂ ਦੇ ਮਣੀਕਰਨ ਸਾਹਿਬ’ਚ ਬੱਦਲ ਫਟਣ ਕਾਰਨ ਪਾਰਵਤੀ ਨਦੀ ‘ਚ ਆਇਆ ਹੜ੍ਹ, 4 ਲੋਕ ਲਾਪਤਾ, ਵਹਿ ਰਹੀ ਔਰਤ ਦੀ ਵੀਡੀਓ ਵਾਇਰਲ