Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਮਸ਼ਹੂਰ ਮਿਠਾਈ ਦੀ ਦੁਕਾਨ ਬਾਂਸਲ ਸਵੀਟਸ ‘ਤੇ ਇਨਕਮ ਟੈਕਸ ਦਾ ਛਾਪਾ

ਅੰਮ੍ਰਿਤਸਰ: ਸ਼ਹਿਰ ਦੀ ਮਸ਼ਹੂਰ ਮਿਠਾਈ ਦੀ ਦੁਕਾਨ ਬਾਂਸਲ ਸਵੀਟਸ ‘ਤੇ ਵੀਰਵਾਰ ਸਵੇਰੇ ਇਨਕਮ ਟੈਕਸ ਦੀ ਟੀਮ ਨੇ ਛਾਪਾ ਮਾਰਿਆ। ਇਨਕਮ ਟੈਕਸ ਦੀ ਟੀਮ ਵੱਲੋਂ ਮਕਬੂਲ ਰੋਡ ‘ਤੇ ਸਥਿਤ ਬਾਂਸਲ ਸਵੀਟਸ ਦੇ ਮਾਲਕ ਦੇ ਘਰ ਜਾ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਲਾਰੈਂਸ ਰੋਡ ‘ਤੇ ਸਥਿਤ ਬਾਂਸਲ ਸਵੀਟਸ ਦੀ ਦੁਕਾਨ ਅਤੇ ਉਨ੍ਹਾਂ ਦੇ ਹੋਰ ਸਥਾਨਾਂ ‘ਤੇ ਵੀ ਵਿਭਾਗ ਦੀ ਇਕ ਹੋਰ ਟੀਮ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਦਸਤਾਵੇਜ਼ਾਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ।ਇਸ ਦੇ ਨਾਲ ਹੀ ਵਿਭਾਗ ਦੀ ਟੀਮ ਬਾਂਸਲ ਦੇ ਕਾਰੋਬਾਰ ਨਾਲ ਜੁੜੇ ਸ਼ਹਿਰ ਦੇ ਇਕ ਮਸ਼ਹੂਰ ਪੇਂਟ ਵਪਾਰੀ ਦੇ ਘਰ ਵੀ ਜਾਂਚ ਕਰ ਰਹੀ ਹੈ। ਮੌਕੇ ‘ਤੇ ਕਿਸੇ ਕਿਸਮ ਦੀ ਮੁਸੀਬਤ ਨਾ ਆਉਣ ਦਿੱਤੀ ਜਾਵੇ। ਇਸ ਦੇ ਲਈ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਦੱਸਣਯੋਗ ਹੈ ਕਿ ਰਣਜੀਤ ਬੀ ਬਲਾਕ ਨਗਰ ਨਿਗਮ ਦੇ ਦਫ਼ਤਰ ਦੇ ਨਾਲ ਬਾਂਸਲ ਸਵੀਟਸ ਦੀ ਇਮਾਰਤ ਵੀ ਬਣੀ ਹੋਈ ਹੈ। ਇਸ ਇਮਾਰਤ ਨੂੰ ਲੈ ਕੇ ਵੀ ਵਿਵਾਦ ਚੱਲ ਰਿਹਾ ਹੈ। ਕਿਉਂਕਿ ਬਾਂਸਲ ਸਵੀਟਸ ਦੇ ਮਾਲਕਾਂ ਦਾ ਦੋਸ਼ ਹੈ ਕਿ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਇਸ ਜ਼ਮੀਨ ’ਤੇ ਕਬਜ਼ਾ ਕਰਕੇ ਇਮਾਰਤ ਦੀ ਉਸਾਰੀ ਕੀਤੀ ਗਈ ਹੈ।

Vinkmag ad
Share Our Daily Posts

News Desk

Read Previous

ਸੀਐਮ ਭਗਵੰਤ ਮਾਨ ਦੀਆਂ ਲਾਵਾਂ ਥੋੜ੍ਹੀ ਦੇਰ ‘ਚ,ਕੇਜਰੀਵਾਲ ਤੇ ਰਾਘਵ ਚੱਢਾ ਸਣੇ ਪਹੁੰਚੇ ਬਰਾਤੀ

Read Next

ਇਕ ਦੂਜੇ ਦੇ ਹੋਏ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ,ਖੂਬ ਫਬ ਰਹੇ ਹਨ ਲਾੜਾ-ਲਾੜੀ ਦੇ ਰੂਪ ‘ਚ