Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਇਕ ਦੂਜੇ ਦੇ ਹੋਏ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ,ਖੂਬ ਫਬ ਰਹੇ ਹਨ ਲਾੜਾ-ਲਾੜੀ ਦੇ ਰੂਪ ‘ਚ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਡਾ.ਗੁਰਪ੍ਰੀਤ ਕੌਰ ਨਾਲ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ। ਲਾਵਾਣ ਸੰਪੰਨ ਹੋ ਚੁੱਕੀਆਂ ਹਨ ਅਤੇ ਮਹਿਮਾਨ ਖੁਸ਼ ਨਜ਼ਰ ਆ ਰਹੇ ਹਨ। ਇਸ ਵਿਆਹ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਮੌਜੂਦ ਹਨ।

ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਦਾ ਵਿਆਹ ਦੇਖੋ ਤਸਵੀਰਾਂ ਦੀ ਜ਼ੁਬਾਨੀ

ਅਨੰਦ ਕਾਰਜ ਦੀਆਂ ਰਸਮਾਂ ਸ਼ੁਰੂ

ਭਗਵੰਤ ਮਾਨ ਸ਼ਗਨਾਂ ਦੀ ਫੁਲਕਾਰੀ ਹੇਠ

ਭਗਵੰਤ ਮਾਨ ਦੇ ਵਿਆਹ ਦੀਆਂ ਰਸਮਾਂ ਸ਼ੁਰੂ ਹੋ ਗਈਆਂ ਹਨ। ਸਮਾਗਮ ਦੌਰਾਨ ਰਾਘਵ ਚੱਢਾ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਵਿਆਹ ਲਈ ਲਾੜੇ ਨੂੰ ਲਿਜਾਣ ਦੀ ਰਸਮ ਵਿੱਚ ਸ਼ਿਰਕਤ ਕੀਤੀ।

ਸਾਲੀਆਂ ਦਾ ਨਾਕਾ

ਲਾੜੇ ਦੇ ਰੂਪ ‘ਚ ਸਜ ਕੇ ਤਿਆਰ ਭਗਵੰਤ ਮਾਨ

ਲਾੜੇ ਦੀ ਖੂਬਸੂਰਤ ਪਹਿਰਾਵੇ ‘ਚ ਸੀ.ਐਮ ਭਗਵੰਤ ਮਾਨ ਬੇਹੱਦ ਖੂਬਸੂਰਤ ਲੱਗ ਰਹੇ ਹਨ। ਲਾੜੇ ਵਜੋਂ ਉਨ੍ਹਾਂ ਦੀ ਤਸਵੀਰ ਸਾਹਮਣੇ ਆਈ ਹੈ। ਦੁਲਹਨ ਦੇ ਪਹਿਰਾਵੇ ਵਿੱਚ ਲਾੜੀ ਡਾਕਟਰ ਗੁਰਪ੍ਰੀਤ ਕੌਰ ਦੀ ਤਸਵੀਰ ਅਜੇ ਸਾਹਮਣੇ ਨਹੀਂ ਆਈ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਦੇ ਵਿਆਹ ਦੀਆਂ ਰਸਮਾਂ ਚੱਲ ਰਹੀਆਂ ਹਨ। ਰਾਘਵ ਚੱਢਾ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਵਿਆਹ ਦੌਰਾਨ ਭਗਵੰਤ ਮਾਨ ਦੀ ਮਾਂ, ਭੈਣ ਅਤੇ ਪਰਿਵਾਰਕ ਮੈਂਬਰਾਂ ਨਾਲ ਮੌਜੂਦ ਸਨ। ਧਾਰਮਿਕ ਰਸਮਾਂ ਚੱਲ ਰਹੀਆਂ ਹਨ ਅਤੇ ਲਾੜਾ-ਲਾੜੀ ਰਸਮਾਂ ਨਿਭਾ ਰਹੇ ਹਨ।

-ਵਿਆਹ ਦੀਆਂ ਰਸਮਾਂ ਬਾਬਾ ਬਲਬੀਰ ਸਿੰਘ ਬੁੱਢਾ ਦਲ ਅਤੇ ਮਨਮੋਹਨ ਸਿੰਘ ਸੰਤ ਬਾਰਨ ਵਾਲਿਆਂ ਵੱਲੋਂ ਨਿਭਾਈਆਂ ਜਾ ਰਹੀਆਂ ਹਨ। ਦੱਸਿਆ ਜਾਂਦਾ ਹੈ ਕਿ ਇਸ ਦੇ ਲਈ ਭਗਵੰਤ ਮਾਨ ਨੇ ਉਨ੍ਹਾਂ ਨੂੰ ਫੋਨ ਕਰਕੇ ਗੱਲ ਕੀਤੀ ਸੀ।

-ਭਗਵੰਤ ਮਾਨ ਦੇ ਵਿਆਹ ਸਮਾਗਮ ਵਿੱਚ ਮਹਿਮਾਨਾਂ ਦੇ ਖਾਣੇ ਦਾ ਮੇਨੂ ਕਾਰਡ ਵੀ ਸਾਹਮਣੇ ਆ ਰਿਹਾ ਹੈ।ਹਾਲਾਂਕਿ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਰਹੀ ਹੈ। ਇਹ ਮੇਨੂ ਕਾਰਡ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਵਿੱਚ ਸ਼ਾਮਲ ਹੋਣ ਵਾਲੇ ਮਹਿਮਾਨਾਂ ਦਾ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਆਹ ‘ਚ ਸ਼ਾਮਲ ਹੋਣ ਵਾਲੇ ਚੁਣੇ ਹੋਏ ਮਹਿਮਾਨ ਇਨ੍ਹਾਂ ਪਕਵਾਨਾਂ ਦਾ ਸਵਾਦ ਲੈਣਗੇ।

– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ‘ਚ ਸ਼ਾਮਲ ਹੋਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਚੰਡੀਗੜ੍ਹ ਹਵਾਈ ਅੱਡੇ ‘ਤੇ ਪਹੁੰਚੇ। ਉਥੋਂ ਉਹ ਪੰਜਾਬ ਸੀਐਮ ਹਾਊਸ ਲਈ ਰਵਾਨਾ ਹੋਏ। ਉਨ੍ਹਾਂ ਕਿਹਾ, ”ਅੱਜ ਬਹੁਤ ਖੁਸ਼ੀ ਦਾ ਦਿਨ ਹੈ ਕਿ ਮੇਰੇ ਛੋਟੇ ਭਰਾ ਅਤੇ ਪੰਜਾਬ ਦੇ ਮੁੱਖ ਮੰਤਰੀ ਦਾ ਵਿਆਹ ਹੋ ਰਿਹਾ ਹੈ। ਮੈਂ ਪ੍ਰਮਾਤਮਾ ਅੱਗੇ ਉਸ ਨੂੰ ਖੁਸ਼ਹਾਲ ਵਿਆਹੁਤਾ ਜੀਵਨ ਦੇਣ ਲਈ ਅਰਦਾਸ ਕਰਦਾ ਹਾਂ।

-ਪੰਜਾਬ ਦੇ ਸੀਐਮ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਦਾ ਵਿਆਹ ਹੁਣ ਪੰਜਾਬ ਸੀਐਮ ਹਾਊਸ ਵਿੱਚ ਹੀ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਦੇ ਮੱਦੇਨਜ਼ਰ ਪ੍ਰੋਗਰਾਮ ‘ਚ ਬਦਲਾਅ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਸੈਕਟਰ 8 ਸਥਿਤ ਗੁਰਦੁਆਰਾ ਸਾਹਿਬ ‘ਚ ਆਨੰਦ ਕਾਰਜ ਯਾਨੀ ਵਿਆਹ ਹੋਣਾ ਸੀ।

-ਭਗਵੰਤ ਮਾਨ ਦੀ ਲਾੜੀ ਡਾ: ਗੁਰਪ੍ਰੀਤ ਕੌਰ ਨੇ ਅੱਜ ਆਪਣੇ ਟਵਿੱਟਰ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ। ਉਸ ਨੇ ਸ਼ਗਨਾਂ ਦੀ ਚੜ੍ਹਿਆ ਵਾਲਾ ਦਿਨ ਲਿਖਿਆ…

 

Vinkmag ad
Share Our Daily Posts

News Desk

Read Previous

ਮਸ਼ਹੂਰ ਮਿਠਾਈ ਦੀ ਦੁਕਾਨ ਬਾਂਸਲ ਸਵੀਟਸ ‘ਤੇ ਇਨਕਮ ਟੈਕਸ ਦਾ ਛਾਪਾ

Read Next

ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਅਬੇ ‘ਤੇ ਹਮਲਾ, ਭਾਸ਼ਣ ਦੌਰਾਨ ਛਾਤੀ ‘ਚ ਮਾਰੀ ਗਈ ਗ਼ੋਲੀ