Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਬਟਾਲਾ ‘ਚ ਵੱਡੀ ਵਾਰਦਾਤ : ਮਾਮੂਲੀ ਝਗੜੇ ਦੌਰਾਨ ਕਿਰਚਾਂ ਮਾਰ ਕੇ 32 ਸਾਲਾ ਨੌਜਵਾਨ ਦਾ ਕਤਲ

ਬਟਾਲਾ : ਬਟਾਲਾ ‘ਚ ਵੀਰਵਾਰ ਦੇਰ ਰਾਤ ਵੱਡੀ ਵਾਰਦਾਤ ਹੋਈ। ਮਾਮੂਲੀ ਝਗਡ਼ੇ ਦੌਰਾਨ 32 ਸਾਲਾ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਜਾਣਕਾਰੀ ਮੁਤਾਬਕ ਪਰਿਵਾਰਕ ਮੈਂਬਰ ਨੌਜਵਾਨ ਨੂੰ ਸਿਵਲ ਹਸਪਤਾਲ ਬਟਾਲਾ ਲੈ ਕੇ ਗਏ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ 32 ਸਾਲਾ ਰੋਹਿਤ ਪੁੱਤਰ ਰਮੇਸ਼ ਵਾਸੀ ਲਕਸ਼ਮੀ ਪੈਲੇਸ ਭੰਡਾਰੀ ਮੁਹੱਲਾ ਬਟਾਲਾ ਵਜੋਂ ਹੋਈ ਹੈ। ਘਟਨਾ ਵੀਰਵਾਰ ਰਾਤ ਤਕਰੀਬਨ ਸਾਢੇ ਨੌਂ ਵਜੇ ਦੀ ਹੈ। ਐਮਰਜੈਂਸੀ ਵਿਚ ਤਾਇਨਾਤ ਡਾਕਟਰਾਂ ਅਨੁਸਾਰ ਉਕਤ ਨੌਜਵਾਨ ਦੇ ਜ਼ਖਮੀ ਹੋਏ ’ਤੇ ਪਰਿਵਾਰਕ ਮੈਂਬਰ ਪਹਿਲਾਂ ਉਸ ਨੂੰ ਨਿੱਜੀ ਹਸਪਤਾਲ ਲੈ ਕੇ ਗਏ ਸਨ ਤੇ ਬਾਅਦ ਵਿਚ ਸਿਵਲ ਹਸਪਤਾਲ ਲਿਆਂਦਾ ਗਿਆ ਪਰ ਉਦੋਂ ਤਕ ਉਸ ਦੀ ਮੌਤ ਹੋ ਚੁੱਕੀ ਸੀ।

ਮਾਮਲੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੇ ਇੰਚਾਰਜ ਟੀਪੀ ਸਿੰਘ ਪੁਲਿਸ ਪਾਰਟੀ ਸਮੇਤ ਸਿਵਲ ਹਸਪਤਾਲ ਪੁੱਜੇ ਤੇ ਉਨ੍ਹਾਂ ਨੇ ਸਥਿਤ ਦਾ ਜਾਇਜ਼ਾ ਲਿਆ। ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਦੋਸ਼ੀ ਫਰਾਰ ਦੱਸੇ ਜਾ ਰਹੇ ਹਨ। ਹਾਲੇ ਤਕ ਮ੍ਰਿਤਕ ਦੇ ਪਰਿਵਾਰਕ ਮੈਂਬਰ ਨੇ ਕੁੱਝ ਨਹੀਂ ਦੱਸਿਆ।

Vinkmag ad
Share Our Daily Posts

News Desk

Read Previous

ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਅਬੇ ‘ਤੇ ਹਮਲਾ, ਭਾਸ਼ਣ ਦੌਰਾਨ ਛਾਤੀ ‘ਚ ਮਾਰੀ ਗਈ ਗ਼ੋਲੀ

Read Next

BA ਦਾ ਸਰਟੀਫਿਕੇਟ ਪੰਜਾਬੀ ਯੂਨੀਵਰਸਿਟੀ ਨੇ ਜਾਅਲੀ ਕਰਾਰ ਦਿੱਤਾ, ਡੇਢ ਲੱਖ ਰੁਪਏ ‘ਚ ਤਿਆਰ ਕਰਨ ਵਾਲੇ ਨਾਮਜ਼ਦ