Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਕਾਜ਼ੀਗੁੰਡ ਹਾਦਸੇ ‘ਚ 20 ਅਮਰਨਾਥ ਯਾਤਰੀ ਜ਼ਖਮੀ, 2 ਨੂੰ GMC ਅਨੰਤਨਾਗ ‘ਚ ਕੀਤਾ ਸ਼ਿਫਟ

ਸ੍ਰੀਨਗਰ, ਜੇਐਨਐਨ : ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਕੁਲਗਾਮ ਦੇ ਕਾਜੀਗੁੰਡ ਦੇ ਬਦਰਗੁੰਡ ਖੇਤਰ ਵਿੱਚ ਵੀਰਵਾਰ ਨੂੰ ਇੱਕ ਸੜਕ ਹਾਦਸੇ ਵਿੱਚ ਲਗਭਗ 20 ਅਮਰਨਾਥ ਯਾਤਰੀ ਜ਼ਖਮੀ ਹੋ ਗਏ। ਪੁਲਿਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਅਮਰਨਾਥ ਯਾਤਰੀਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਬਦਰਗੁੰਡ ਕਰਾਸਿੰਗ ‘ਤੇ ਇਕ ਟਿੱਪਰ ਡੰਪਰ ਨਾਲ ਟਕਰਾ ਗਈ। ਇਸ ਸੜਕ ਹਾਦਸੇ ‘ਚ ਬੱਸ ‘ਚ ਬੈਠੇ 20 ਦੇ ਕਰੀਬ ਅਮਰਨਾਥ ਯਾਤਰੀ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਦੋ ਯਾਤਰੀ ਗੰਭੀਰ ਜ਼ਖ਼ਮੀ ਹਨ, ਜਿਨ੍ਹਾਂ ਨੂੰ ਬਿਹਤਰ ਇਲਾਜ ਲਈ ਜੀਐਮਸੀ ਅਨੰਤਨਾਗ ਰੈਫ਼ਰ ਕੀਤਾ ਗਿਆ ਹੈ।

ਪੁਲਿਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜ਼ਖ਼ਮੀ ਹੋਏ 20 ਸ਼ਰਧਾਲੂਆਂ ਵਿੱਚੋਂ 18 ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਜਦੋਂਕਿ ਦੋ ਗੰਭੀਰ ਜ਼ਖ਼ਮੀ ਹਨ। ਜਿਨ੍ਹਾਂ ਨੂੰ ਇਲਾਜ ਲਈ ਜੀਐਮਸੀ ਅਨੰਤਨਾਗ ਵਿੱਚ ਭੇਜ ਦਿੱਤਾ ਗਿਆ ਹੈ।
Vinkmag ad
Share Our Daily Posts

News Desk

Read Previous

ਵਿਧਵਾ ਨੂੰਹ ਨੂੰ ਹੈ ਸਹੁਰੇ ਤੋਂ ਗੁਜ਼ਾਰਾ ਲੈਣ ਦਾ ਹੱਕ, ਛੱਤੀਸਗੜ੍ਹ ਹਾਈਕੋਰਟ ਨੇ ਕਿਹਾ- ਜ਼ਿੰਦਗੀ ਜਿਊਣ ‘ਚ ਅਸਮਰੱਥ ਤਾਂ ਦਾਅਵਾ ਜਾਇਜ਼

Read Next

ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀਆਂ ਦਾ ਹੰਗਾਮਾ, ਦੁਬਈ ਤੋਂ 2 ਘੰਟੇ ਸਪਾਈਸ ਜੈੱਟ ਦੀ ਉਡਾਣ ਤੋਂ 50 ਲੋਕਾਂ ਦਾ ਸਾਮਾਨ ਗਾਇਬ