Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਨਵ-ਨਿਯੁਕਤ ਡੀਜੀਪੀ ਗੌਰਵ ਯਾਦਵ ਨੇ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਗੈਂਗਸਟਰਵਾਦ ਤੇ ਨਸ਼ਿਆਂ ਦੇ ਖਾਤਮੇ ਲਈ ਦਿੱਤਾ ਇਹ ਵੱਡਾ ਬਿਆਨ

ਅੰਮ੍ਰਿਤਸਰ : ਪੰਜਾਬ ਪੁਲਸ ਦੇ ਡੀਜੀਪੀ ਗੌਰਵ ਯਾਦਵ ਵੀਰਵਾਰ ਸਵੇਰੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਜਿੱਥੇ ਉਹਨਾਂ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਂਦੇ ਹੋਏ ਪਰਸ਼ਾਦ ਲਿਆ ਅਤੇ ਇੰਫਰੋਮੇਸ਼ਨ ਸੈਂਟਰ ਗਏ। ਇਸ ਤੋਂ ਬਾਅਦ ਪੰਜਾਬੀ ਜਾਗਰਣ ਨਾਲ ਗੱਲਬਾਤ ਦੌਰਾਨ ਉਹਨਾਂ ਦੱਸਿਆ ਕਿ ਉਹਨਾਂ ਦੀਆਂ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਇਕੋ ਇਕ ਕਾਰਨ ਪੰਜਾਬ ਦੀ ਸ਼ਾਂਤੀ ਅਤੇ ਸਰਬਤ ਦੇ ਭਲੇ ਦੀ ਅਰਦਾਸ ਕਰਨੀ। ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਦੀ ਪੁਲਸ ਫੋਰਸ ਦੁਨੀਆਂ ਦੀ ਬਿਹਤਰ ਪੁਲਿਸ ਫੋਰਸ ਹੈ। ਉਹਨਾਂ ਕਿਹਾ ਕਿ ਪੰਜਾਬ ਪੁਲਿਸ, ਪੰਜਾਬੀਆਂ ਲਈ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਰਕਰਾਰ ਰਖਦੀ ਹੈ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਦੀ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸੂਬੇ ਨੂੰ ਨਸ਼ਾ ਤਸਕਰ, ਗੈਂਗਸਟਰ ਅਤੇ ਗੁੰਡਾ ਅਨਸਰਾਂ ਤੋਂ ਮੁਕਤ ਕਰਨਾ ਹੈ ਅਤੇ ਇਹ ਕੁਝ ਹੀ ਸਮੇਂ ਵਿੱਚ ਸੰਭਵ ਹੋਵੇਗਾ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਦੀ ਪੁਲਸ ਲੋਕਾਂ ਨੂੰ ਇਕ ਦੋਸਤਾਨਾ ਸੁਭਾਅ ਦੇਵੇਗੀ ਅਤੇ ਜੋਂ ਕਿ ਪੰਜਾਬ ਦੇ ਲੋਕਾਂ ਲਈ ਹਮੇਸ਼ਾ ਸੇਵਾ ਵਿਚ ਹਾਜਰ ਰਹੇਗੀ ਅਤੇ ਪੁਲਿਸ ਪ੍ਰੋਫੈਸ਼ਨਲ ਤਰੀਕੇ ਨਾਲ ਕੰਮ ਕਰੇਗੀ। ਇਥੇ ਜਿਕਰਯੋਗ ਨਾਲ ਕਿ ਗੌਰਵ ਯਾਦਵ ਨੇ ਡੀਜੀਪੀ ਬਣਨ ਤੇ ਹੀ ਪਿਛਲੇ ਦਿਨੀਂ ਅਚਾਨਕ ਮੋਹਾਲੀ ਅਤੇ ਪਟਿਆਲਾ ਵਿਚ ਪਹੁੰਚ ਕੀਤੀ ਸੀ ਅਤੇ ਪੂਰੇ ਪੰਜਾਬ ਵਿਚ ਦੌਰਾ ਕਰਨ ਦੀ ਗੱਲ ਵੀ ਕੀਤੀ ਸੀ, ਜਿੱਥੇ ਸੋਮਵਾਰ ਨੂੰ ਅੰਮ੍ਰਿਤਸਰ ਵਿਚ ਵੀ ਪਹੁੰਚ ਕੀਤੀ ਹੈ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀਆਂ ਦਾ ਹੰਗਾਮਾ, ਦੁਬਈ ਤੋਂ 2 ਘੰਟੇ ਸਪਾਈਸ ਜੈੱਟ ਦੀ ਉਡਾਣ ਤੋਂ 50 ਲੋਕਾਂ ਦਾ ਸਾਮਾਨ ਗਾਇਬ

Read Next

ਖੁਸ਼ਖ਼ਬਰੀ ! ਪੰਜਾਬ ‘ਚ ਪੱਕੇ ਹੋਣਗੇ ਕੱਚੇ ਮੁਲਾਜ਼ਮ, ਸਬ-ਕਮੇਟੀ ਨੇ ਵੱਖ-ਵੱਖ ਵਿਭਾਗਾਂ ਤੋਂ ਮੰਗਿਆ ਡਾਟਾ, ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ