Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

CM ਭਗਵੰਤ ਮਾਨ ਦੀ ਰਿਹਾਇਸ਼ ਸਾਹਮਣੇ ਆਤਮਹੱਤਿਆ ਦੀ ਕੋਸ਼ਿਸ਼, ਇਕ ਨੌਜਵਾਨ ਨੇ ਪੀਤਾ ਜ਼ਹਿਰ, ਦੂਜੇ ਨੂੰ ਫਾਹਾ ਲੈਣ ਤੋਂ ਬਚਾਇਆ

ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਰਿਹਾਇਸ਼ ਦੇ ਸਾਹਮਣੇ ਪਿਛਲੇ ਢਾਈ ਮਹੀਨੇ ਤੋਂ ਮੋਰਚੇ ‘ਤੇ ਬੈਠੇ ਪੰਜਾਬ ਪੁਲਿਸ ਭਰਤੀ 2016 ‘ਚ ਵੇਟਿੰਗ ਤੇ 2017 ਵੈਰੀਫਿਕੇਸ਼ਨ ਉਮੀਦਵਾਰਾਂ ‘ਚੋਂ ਇਕ ਨੇ ਅੱਧੀ ਰਾਤ ਨੂੰ ਸਪਰੇਅ ਪੀ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਵੀਰਵਾਰ ਤੋਂ 3 ਅਤੇ ਸ਼ੁੱਕਰਵਾਰ ਤੋਂ 8 ਉਮੀਦਵਾਰ ਸਪਰੇਅ ਦੀ ਬੋਤਲ ਲੈ ਕੇ ਮਰਨ ਵਰਤ ‘ਤੇ ਬੈਠੇ ਹਨ। ਉਨ੍ਹਾਂ ਸ਼ੁੱਕਰਵਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਸ਼ਨਿੱਚਰਵਾਰ ਤਕ ਉਨ੍ਹਾਂ ਨੂੰ ਨਿਯੁਕਤੀ ਪੱਤਰ ‘ਚ ਦਿੱਤੇ ਗਏ ਤਾਂ ਉਹ ਖੁਦਕੁਸ਼ੀ ਕਰ ਲੈਣਗੇ।

10 ਮਈ ਤੋਂ ਮਾਨ ਦੇ ਘਰ ਦੇ ਬਾਹਰ ਧਰਨਾ ਦੇ ਰਹੇ ਭਰਤੀ ਉਮੀਦਵਾਰ

ਸ਼ੁੱਕਰਵਾਰ ਰਾਤ ਨੌਜਵਾਨ ਗੁਰਜੀਤ ਸਿੰਘ ਨੇ ਜ਼ਹਿਰ ਪੀ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਜਿਸ ਨੂੰ ਤੁਰੰਤ ਸਿਵਲ ਹਸਪਤਾਲ ਸੰਗਰੂਰ ਲਿਆਂਦਾ ਗਿਆ। ਡਾਕਟਰ ਨੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਪਰ ਨੌਜਵਾਨ ਨੇ ਇਲਾਜ ਦੌਰਾਨ ਡਾਕਟਰ ਦਾ ਵਿਰੋਧ ਕੀਤਾ। ਧਰਨੇ ਵਾਲਾ ਥਾਂ ‘ਤੇ ਇਕ ਹੋਰ ਨੌਜਵਾਨ ਨੇ ਫਾਹਾ ਲਾਉਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਬਾਕੀ ਮੈਂਬਰਾਂ ਨੇ ਬਚਾ ਲਿਆ। ਜ਼ਿਕਰਯੋਗ ਹੈ ਕਿ 10 ਮਈ ਤੋਂ ਪੰਜਾਬ ਪੁਲਿਸ ਭਰਤੀ 2016 ਅਤੇ 2017 ਵੈਰੀਫਿਕੇਸ਼ਨ ਦੇ ਉਮੀਦਵਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਪੱਕੇ ਧਰਨੇ ‘ਤੇ ਬੈਠੇ ਹਨ।

ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਭਗਵੰਤ ਮਾਨ ਨੇ ਦਿੱਤਾ ਸੀ ਭਰੋਸਾ

ਲੋਕ ਸਭਾ ਜ਼ਿਮਨੀ ਚੋਣਾਂ ਤੋਂ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਜੁਲਾਈ ਦੇ ਪਹਿਲੇ ਹਫ਼ਤੇ ਉਨ੍ਹਾਂ ਦਾ ਮਾਮਲਾ ਵਿਚਾਰਿਆ ਜਾਵੇਗਾ ਤੇ ਉਨ੍ਹਾਂ ਦੀ ਨਿਯੁਕਤੀ ਲਈ ਸਰਕਾਰ ਵੱਲੋਂ ਛੇਤੀ ਤੋਂ ਛੇਤੀ ਵਿਚਾਰ ਕੀਤਾ ਜਾਵੇਗਾ। ਪਰ ਜੁਲਾਈ ਦਾ ਅੱਧਾ ਮਹੀਨਾ ਬੀਤ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਅਜੇ ਤਕ ਉਨ੍ਹਾਂ ਦੀ ਨਿਯੁਕਤੀ ਸਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ ਜਿਸ ਕਾਰਨ 11 ਮੈਂਬਰ ਮਰਨ ਵਰਤ ‘ਤੇ ਬੈਠੇ ਹਨ, ਉਨ੍ਹਾਂ ਖੁਦਕੁਸ਼ੀ ਕਰਨ ਦਾ ਐਲਾਨ ਕਰ ਚੁੱਕੇ ਹਨ।

Vinkmag ad
Share Our Daily Posts

News Desk

Read Previous

ਭਾਰਤ-ਚੀਨ ਵਿਵਾਦ ਨੂੰ ਗੱਲਬਾਤ ਰਾਹੀਂ ਹੱਲ ਕਰਨਾ ਹੋਵੇਗਾ, ਫ਼ੌਜੀ ਤਾਕਤ ਦੀ ਵਰਤੋਂ ਪੁਰਾਣੀ : ਦਲਾਈਲਾਮਾ

Read Next

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ, ਸਸਕਾਰ 17 ਜੁਲਾਈ ਨੂੰ