Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

PSPCL ਵੱਲੋਂ 1690 ਪੋਸਟਾਂ ਲਈ ਨੋਟੀਫਿਕੇਸ਼ਨ ਜਾਰੀ, ਜਾਣੋ ਯੋਗਤਾ ਤੇ ਕਦੋਂ ਤੋਂ ਕਰ ਸਕਦੇ ਹੋ ਅਪਲਾਈ, ਇਹ ਹੈ ਆਸਾਨ ਪ੍ਰੋਸੈੱਸ

PSPCL Recruitment 2022: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ 1690 ਅਸਿਸਟੈਂਟ ਲਾਈਨਮੈਨ (ALM) ਦੀਆਂ ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਲੰਬੇ ਸਮੇਂ ਤੋਂ ਸਰਕਾਰੀ ਨੌਕਰੀ ਦੀ ਤਲਾਸ਼ ਕਰ ਰਹੇ ਉਮੀਦਵਾਰਾਂ ਲਈ ਇਹ ਚੰਗਾ ਮੌਕਾ ਹੈ। ਆਓ ਜਾਣਦੇ ਹਾਂ ਭਰਤੀ ਨਾਲ ਜੁੜੀ ਜਾਣਕਾਰੀ।

ਜਾਣੋ ਪੋਸਟਾਂ ਬਾਰੇ ਜਾਣੋ

ਅਸਿਸਟੈਂਟ ਲਾਈਨਮੈਨ (ALM) ਦੀਆਂ 1690 ਅਸਾਮੀਆਂ ਲਈ ਭਰਤੀ ਨਿਕਲੀ ਹੈ।

PSPCL ALM Latest Notification Download

PSPCL ALM Short Notification Download

ਕਦੋਂ ਤੋਂ ਕਰ ਸਕਦੇ ਹੋ ਅਪਲਾਈ

ਆਨਲਾਈਨ ਰਜਿਸਟ੍ਰੇਸ਼ਨ ਤੇ ਅਰਜ਼ੀ ਫੀਸ ਜਮ੍ਹਾਂ ਕਰਨ ਦੀ ਸ਼ੁਰੂਆਤੀ ਮਿਤੀ : 31.07.2022

ਆਨਲਾਈਨ ਰਜਿਸਟ੍ਰੇਸ਼ਨ ਤੇ ਅਰਜ਼ੀ ਫੀਸ ਜਮ੍ਹਾਂ ਕਰਵਾਉਣ ਦੀ ਆਖਰੀ ਤਰੀਕ : 29.08.2022

ਜਾਣੋ- ਉਮਰ ਹੱਦ

18 ਸਾਲ ਤੋਂ 37 ਸਾਲ ਦੀ ਉਮਰ ਦੇ ਉਮੀਦਵਾਰ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਸਹਾਇਕ ਲਾਈਨਮੈਨ ਭਰਤੀ 2022 ਲਈ ਅਪਲਾਈ ਕਰ ਸਕਦਾ ਹੈ।

ਵਿਦਿਅਕ ਯੋਗਤਾ

ਇਲੈਕਟ੍ਰੀਕਲ ਇੰਜਨੀਅਰਿੰਗ ‘ਚ ਉੱਚ ਸਿੱਖਿਆ ਭਾਵ ਡਿਗਰੀ/ਡਿਪਲੋਮਾ ਵਾਲੇ ਉਮੀਦਵਾਰਾਂ ਨੂੰ ਤਾਂ ਹੀ ਵਿਚਾਰਿਆ ਜਾਵੇਗਾ ਜੇਕਰ ਉਨ੍ਹਾਂ ਕੋਲ ਘੱਟੋ-ਘੱਟ ਯੋਗਤਾ ਭਾਵ ਲਾਈਨਮੈਨ ਟਰੇਡ ‘ਚ ਨੈਸ਼ਨਲ ਅਪ੍ਰੈਂਟਿਸਸ਼ਿਪ ਸਰਟੀਫਿਕੇਟ ਹੋਵੇ। ਦੱਸ ਦੇਈਏ ਕਿ ਉਮੀਦਵਾਰ ਨੇ 10ਵੀਂ ਜਮਾਤ ਪੰਜਾਬੀ ਵਿਸ਼ੇ ਨਾਲ ਕੀਤੀ ਹੈ।

ਚੋਣ ਪ੍ਰਕਿਰਿਆ

ਚੋਣ ਪ੍ਰੀਖਿਆ ਦੇ ਆਧਾਰ ‘ਤੇ ਕੀਤੀ ਜਾਵੇਗੀ। ਫਾਈਨਲ ਮੈਰਿਟ ਆਨਲਾਈਨ ਪ੍ਰੀਖਿਆ ‘ਚ ਪ੍ਰਾਪਤ ਅੰਕਾਂ ਦੇ ਆਧਾਰ ‘ਤੇ ਤਿਆਰ ਕੀਤੀ ਜਾਵੇਗੀ।

ਅਰਜ਼ੀ ਦੀ ਫੀਸ

ਜਨਰਲ ਸ਼੍ਰੇਣੀ ਲਈ – 944 ਰੁਪਏ

SC ਅਤੇ PWD ਸ਼੍ਰੇਣੀ ਲਈ – 590 ਰੁਪਏ

PSPCL ALM Recruitment 2022: ਇੰਝ ਕਰਨਾ ਹੈ ਅਪਲਾਈ

ਸਟੈਪ 1- ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ pspcl.in ‘ਤੇ ਜਾਓ।

ਸਟੈੱਪ 2- ‘ਕੈਰੀਅਰ ਸੈਕਸ਼ਨ’ ਲਿੰਕ ‘ਤੇ ਕਲਿੱਕ ਕਰੋ।

ਸਟੈੱਪ 3- “PSPCL ALM Recruitment 2022” ‘ਤੇ ਕਲਿੱਕ ਕਰੋ।

ਸਟੈੱਪ 4- ਅਰਜ਼ੀ ਫਾਰਮ ਵਿੱਚ ਮੰਗੀ ਗਈ ਜਾਣਕਾਰੀ ਭਰੋ।

ਸਟੈੱਪ 5- ਦਸਤਾਵੇਜ਼ ਤੇ ਅਰਜ਼ੀ ਫੀਸ ਜਮ੍ਹਾਂ ਕਰੋ।

ਸਟੈਪ 6- ਹੁਣ ਫਾਰਮ ਜਮ੍ਹਾ ਕਰੋ।

ਸਟੈੱਪ 7- ਜੇਕਰ ਤੁਸੀਂ ਚਾਹੁੰਦੇ ਹ, ਤਾਂ ਤੁਸੀਂ ਭਵਿੱਖ ਦੇ ਸੰਦਰਭ ਲਈ ਇੱਕ ਪ੍ਰਿੰਟਆਊਟ ਲੈ ਸਕਦੇ ਹੋ।

Vinkmag ad
Share Our Daily Posts

News Desk

Read Previous

ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਛੇ ਲੁਟੇਰੇ ਪੁਲਿਸ ਦੇ ਆਏ ਕਾਬੂ

Read Next

ਮੂਸਾ ਪਿੰਡ ‘ਚ ਲੱਗਾ ਸਿੱਧੂ ਮੂਸੇਵਾਲਾ ਦਾ ਬੁੱਤ, ਮਾਪਿਆਂ ਨੇ ਦਿੱਤਾ ਗੈਂਗਸਟਰ ਗੋਲਡੀ ਬਰਾੜ ਵੱਲੋਂ ਲਾਏ ਇਲਜ਼ਾਮਾਂ ਦਾ ਠੋਕਵਾਂ ਜਵਾਬ