Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਸੇ ਮਹੀਨੇ ਮਿਲੇਗੀ ਵਰਦੀ ! ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹੁਕਮ ਜਾਰੀ

ਮੋਹਾਲੀ : ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਜਲਦ ਵਰਦੀ ਮਿਲੇਗੀ। ਇਸ ਸਬੰਧੀ ਡੀਜੀਐੱਸਈ ਪੰਜਾਬ ਈਸ਼ਾ ਕਾਲੀਆ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਡੀਜੀਐੱਸਈ ਵੱਲੋਂ ਜਾਰੀ ਪੱਤਰ ‘ਚ ਸਮੱਗਰ ਸਿੱਖਿਆ ਅਭਿਆਨ ਅਧੀਨ ਸਾਲ 2022-23 ਦੌਰਾਨ ਸਰਕਾਰੀ ਸਕੂਲਾਂ ‘ਚ ਪਹਿਲੀ ਤੋਂ 8ਵੀਂ ਜਮਾਤ ‘ਚ ਪੜ੍ਹਦੀਆਂ ਸਮੂਹ ਲੜਕੀਆਂ ਤੇ ਐੱਸਸੀ/ਐੱਸਟੀ/ਬੀਪੀਐੱਲ ਲੜਕਿਆਂ ਨੂੰ 31 ਜੁਲਾਈ ਤਕ ਹਰ ਹਾਲ ‘ਚ ਵਰਦੀ ਮੁਹੱਈਆ ਕਰਵਾਉਣ ਦੀ ਹਦਾਇਤ ਦਿੱਤੀ ਗਈ ਹੈ। ਇਸ ਸਬੰਧੀ ਫੰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਹਰੇਕ ਸਕੂਲ ਮੁਖੀ ਲਈ ਵਰਦੀਆਂ ਦੀ ਵੰਡ ਦਾ ਡਾਟਾ ਈ-ਪੰਜਾਬ ਪੋਰਟਲ ‘ਤੇ ਅਪਲੋਡ ਕਰਨਾ ਜ਼ਰੂਰੀ ਹੈ। ਇਸ ਪੋਰਟਲ ‘ਤੇ ਹਰੇਕ ਸਕੂਲ ਵੱਲੋਂ ਆਪਣੇ ਸਕੂਲ ਦੀ login-id ‘ਚ ਜਾ ਕੇ uniform report ਲਿੰਕ ਉੱਤੇ ਕਲਿੱਕ ਕਰ ਕੇ ਦਿੱਤੇ ਗਏ ਪ੍ਰੋਫਾਰਮੇ ਅਨੁਸਾਰ ਜਾਣਕਾਰੀ ਭਰੀ ਜਾ ਸਕੇਗੀ।

Vinkmag ad
Share Our Daily Posts

News Desk

Read Previous

ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੀ ਪੁਲਿਸ ਰਿਮਾਂਡ ਖਤਮ,ਅਦਾਲਤ ਨੇ ਭੇਜਿਆ ਜੇਲ੍ਹ

Read Next

ਅੰਮ੍ਰਿਤਸਰ ਬੱਸ ਸਟੈਂਡ ਨੇੜੇ ਦੋ ਨੌਜਵਾਨਾਂ ਨੇ ਬੱਸ ਅਪਰੇਟਰ ਯੂਨੀਅਨ ਦੇ ਪ੍ਰਧਾਨ ‘ਤੇ ਚਲਾਈਆਂ ਗ਼ੋਲੀਆਂ