Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਜਲੰਧਰ ਦੇ ਲੋਹੀਆ ਰੇਲਵੇ ਸਟੇਸ਼ਨ ‘ਤੇ ਚੱਲ ਰਹੇ ਕੰਮ ਦੌਰਾਨ ਫਟਿਆ ਸਿਲੰਡਰ, ਦੋ ਦੀ ਮੌਕੇ ‘ਤੇ ਮੌਤ

ਲੋਹੀਆ ਖਾਸ : ਲੋਹੀਆਂ ਰੇਲਵੇ ਸਟੇਸ਼ਨ ‘ਤੇ ਚੱਲ ਰਹੇ ਬਿਜਲੀ ਦੀਆਂ ਟਰੇਨਾਂ ਚਲਾਉਣ ਲਈ ਕੰਮ ਦੌਰਾਨ ਸਿਲੰਡਰ ਫਟਣ ਕਾਰਨ ਵਾਪਰਿਆ ਹਾਦਸਾ, ਜਾਣਕਾਰੀ ਦਿੰਦਿਆ ਮੌਕੇ ਉੱਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਦੱਸਿਆ ਕੇ ਹੁਣੇ 2 ਮਿੰਟ ਪਹਿਲਾਂ ਹਾਦਸਾ ਵਾਪਰਿਆ ਹੈ। ਹਾਦਸੇ ਵਿਚ ਇਕ ਲਾਸ਼ ਤਾਂ ਮਿਲ ਗਈ ਹੈ ਪਰ ਦੂਜੀ ਲਾਸ਼ ਦੇ ਟੁਕੜੇ ਸਾਰੇ ਰੇਲਵੇ ਸਟੇਸ਼ਨ ਦੇ ਆਸ-ਪਾਸ ਕਾਫੀ ਦੂਰ ਤਕ ਉੱਡ ਚੁੱਕੇ ਹਨ। ਇਹ ਹਾਦਸੇ ਦੀ ਤਫ਼ਦੀਸ਼ ਅਜੇ ਜਾਰੀ ਹੈ।

Vinkmag ad
Share Our Daily Posts

News Desk

Read Previous

ਡੀਐੱਸਪੀ ਨੂੰ ਮਾਈਨਿੰਗ ਮਾਫੀਆ ਨੇ ਡੰਪਰ ਨਾਲ ਕੁਚਲਿਆ, ਮੌਕੇ ‘ਤੇ ਹੀ ਮੌਤ, ਗ੍ਰਹਿ ਮੰਤਰੀ ਨੇ ਦਿੱਤੇ ਸਖ਼ਤ ਕਾਰਵਾਈ ਦੇ ਹੁਕਮ

Read Next

ਪੰਜਾਬ ਸਰਕਾਰ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਤੁਰੰਤ ਫ਼ਾਰਗ ਕਰਨ ਦੇ ਦਿੱਤੇ ਹੁਕਮ