Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਰੇਲਗੱਡੀ ਦੀ ਲਪੇਟ ‘ਚ ਆਇਆ ਵਿਅਕਤੀ, ਜ਼ਖ਼ਮੀ

ਜਲੰਧਰ : ਲਾਡੋਵਾਲੀ ਰੋਡ ਪ੍ਰਰੀਤ ਨਗਰ ਨੇੜੇ ਰੇਲਵੇ ਲਾਈਨ ‘ਤੇ ਪੈਦਲ ਜਾ ਰਿਹਾ ਵਿਅਕਤੀ ਰੇਲਗੱਡੀ ‘ਚ ਲਪੇਟ ‘ਚ ਆ ਗਿਆ। ਉਸ ਨੂੰ ਗੰਭੀਰ ਹਾਲਤ ‘ਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜ਼ਖ਼ਮੀ ਦੀ ਪਛਾਣ ਈਸਾ ਨਗਰ ਨਿਵਾਸੀ ਦੁਆਰਕਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੁਆਰਕਾ ਜੁਰਾਬਾਂ ਤੇ ਰੁਮਾਲ ਵੇਚਣ ਦਾ ਕੰਮ ਕਰਦਾ ਹੈ। ਮੰਗਲਵਾਰ ਸ਼ਾਮ ਕਰੀਬ ਅੱਠ ਵਜੇ ਉਹ ਰੇਲਵੇ ਲਾਈਨ ਕਰਾਸ ਕਰ ਕੇ ਘਰ ਜਾ ਰਿਹਾ ਸੀ ਰੇਲਗੱਡੀ ਦੀ ਲਪੇਟ ‘ਚ ਆ ਗਿਆ। ਜੀਆਰਪੀ ਮਾਮਲੇ ਦੀ ਜਾਂਚ ਕਰ ਰਹੀ ਹੈ।

Vinkmag ad
Share Our Daily Posts

News Desk

Read Previous

SGPC ਕਰ ਰਹੀ ਧਰਮ ਤਬਦੀਲੀ ਨਾਲ ਨਜਿੱਠਣ ਦੀ ਤਿਆਰੀ, ਕਾਹਲਵਾਂ ਬੋਲੇ- ਧਰਮ ਪਰਿਵਰਤਨ ਕਰਨ ਵਾਲੇ ਸਿੱਖਾਂ ਨੂੰ ਲਿਆਵਾਂਗੇ ਵਾਪਸ, ਹੋਵੇਗਾ ਅੰਮ੍ਰਿਤ ਸੰਚਾਰ

Read Next

ਪੁਲਿਸ ਨੇ ਅੰਮ੍ਰਿਤਸਰ ‘ਚ ਘੇਰੇ ਦੋ ਸ਼ਾਰਪ ਸ਼ੂਟਰਾਂ ‘ਚੋਂ ਇਕ ਢੇਰ, 3 ਪੁਲਿਸ ਮੁਲਾਜ਼ਮ ਜ਼ਖ਼ਮੀ,4 ਘੰਟਿਆਂ ਤੋਂ ਗੋਲੀਬਾਰੀ ਜਾਰੀ