Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਅੰਮ੍ਰਿਤਸਰ ਅੰਤਰਰਾਸ਼ਟਰੀ ਏਅਰਪੋਰਟ ਤੋਂ 50 ਲੱਖ ਦਾ ਸੋਨਾ ਬਰਾਮਦ, ਦੁਬਈ ਤੋਂ ਵਤਨ ਪਰਤਿਆ ਸੀ ਨਾਗਰਿਕ

ਅੰਮ੍ਰਿਤਸਰ : ਦੁਬਈ ਦੇਸ਼ ਵਿਚ ਘੁੰਮਣ ਗਏ ਭਾਰਤੀ ਮੂਲ ਦੇ ਨਾਗਰਿਕ ਕੋਲੋਂ ਵਾਪਸ ਦੇਸ਼ ਪਰਤਣ ’ਤੇ ਲੱਖਾਂ ਰੁਪਏ ਦੇ ਸੋਨੇ ਦੇ ਬਿਸਕੁਟ ਬਰਾਮਦ ਕਰਕੇ ਭਾਰਤੀ ਕਸਟਮ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਇਕ ਭਾਰਤੀ ਨਾਗਰਿਕ ਜੋ ਕਿ ਦੁਬਈ ਤੋਂ ਫਲਾਈਟ ਰਾਹੀਂ ਅੰਮ੍ਰਿਤਸਰ ਇੰਟਰਨੈਸ਼ਨਲ ਸ੍ਰੀ ਗੁਰੂ ਰਾਮਦਾਸ ਜੀ ਏਅਰਪੋਰਟ ਵਿਖੇ ਸ਼ਾਮ ਨੂੰ ਪੁੱਜਾ ਸੀ। ਇਸ ਦੌਰਾਨ ਭਾਰਤੀ ਕਸਟਮ ਨੇ ਚੈਕਿੰਗ ਕਰਦਿਆਂ ਉਨ੍ਹਾਂ ਦੇ ਸਾਮਾਨ ਵਿਚੋਂ 933.2 ਗ੍ਰਾਮ ਸੋਨਾ ਜ਼ਬਤ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਸੂਤਰਾਂ ਮੁਤਾਬਕ ਫਡ਼ੇ ਗਏ ਇਸ ਸੋਨੇ ਦੀ ਭਾਰਤੀ ਬਾਜ਼ਾਰ ਵਿਚ ਕੀਮਤ ਕਰੀਬ ਪੰਜਾਹ ਲੱਖ ਬਣਦੀ ਹੈ ਜਿਸ ਦੇ ਖ਼ਿਲਾਫ਼ ਭਾਰਤੀ ਕਸਟਮ ਨੇ ਕਸਟਮ ਐਕਟ 1962 ਦੀ ਧਾਰਾ 104 ਦੇ ਤਹਿਤ ਭਾਰਤੀ ਨਾਗਰਿਕ ਨੂੰ ਗ੍ਰਿਫ਼ਤਾਰ ਕਰਕੇ ਪਰਚਾ ਦਰਜ ਕਰ ਲਿਆ ਗਿਆ ਹੈ।

Vinkmag ad
Share Our Daily Posts

News Desk

Read Previous

ਪਿਛਲੇ 7 ਦਿਨਾਂ ‘ਚ ਬਿਟਕੁਆਇਨ 21 ਪ੍ਰਤੀਸ਼ਤ ਵਧਿਆ, ਈਥਰ ਲਗਭਗ 50% ਵਧਿਆ, ਜਾਣੋ ਦੂਜਿਆਂ ਦੀ ਸਥਿਤੀ

Read Next

ਬਾਰਿਸ਼ ਕਾਰਨ ਕਈ ਇਲਾਕੇ ਪਾਣੀ-ਪਾਣੀ, ਹਾਈਵੇ ‘ਤੇ ਆਵਾਜਾਈ ਪ੍ਰਭਾਵਿਤ