Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਪਿੰਡ ਲਸੋਈ ਵਿਖੇ ਭਾਰੀ ਮੀਂਹ ਕਾਰਨ ਟੋਭੇ ‘ਚ ਡਿੱਗੀ ਗੱਡੀ, ਡਿਊਟੀ ‘ਤੇ ਜਾ ਰਹੇ ਸਕੂਲ ਅਧਿਆਪਕ ਦੀ ਮੌਤ

ਸਿੰਗਲਾ : ਨੇੜਲੇ ਪਿੰਡ ਲਸੋਈ ਵਿਖੇ ਅੱਜ ਸਵੇਰੇ 7-30 ਵਜੇ ਦੇ ਕਰੀਬ ਟੋਭੇ ਵਿੱਚ ਗੱਡੀ ਸਮੇਤ ਡਿੱਗਣ ਕਾਰਨ ਇੱਕ ਅਧਿਆਪਕ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮਾਸਟਰ ਨਰਿੰਦਰਪਾਲ ਸਿੰਘ ਵਾਸੀ ਪਿੰਡ ਗੋਸਲਾਂ, ਨੇੜੇ ਭਾਰੀ ਮੀਂਹ ਦੌਰਾਨ ਆਪਣੀ ਗੱਡੀ ਰਾਹੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਸੋਈ ਵਿਖੇ ਆਪਣੀ ਡਿਊਟੀ ‘ਤੇ ਆ ਰਿਹਾ ਸੀ ਤਾਂ ਅਚਾਨਕ ਰੱਬੋ ਤੋਂ ਲਸੋਈ ਸੜਕ ‘ਤੇ ਸਥਿਤ ਪਿੰਡ ਲਸੋਈ ਦੇ ਟੋਭੇ ‘ਚ ਗੱਡੀ ਸਮੇਤ ਜਾ ਡਿੱਗੇ, ਜਿਸਦੇ ਸਿੱਟੇ ਵਜੋਂ ਗੱਡੀ ਪੁੱਠੀ ਹੋ ਗਈ ਤੇ ਟੋਭੇ ਦੇ ਵਿਚਕਾਰ ਚਲੀ ਗਈ ਤੇ ਮਾਸਟਰ ਦੀ ਮੌਕੇ ਮੌਤ ਹੋ ਗਈ।

8 ਕੁ ਵਜੇ ਦੇ ਲਗਭਗ ਜਦੋਂ ਰਾਹਗੀਰਾਂ ਨੂੰ ਟੋਭੇ ‘ਚ ਗੱਡੀ ਦੇ ਟਾਇਰ ਨਜ਼ਰ ਆਏ ਤਾਂ ਉਨ੍ਹਾਂ ਤੁਰੰਤ ਸਰਪੰਚ ਦਲਜੀਤ ਸਿੰਘ ਲਸੋਈ ਸਮੇਤ ਪਿੰਡ ਵਾਸੀਆਂ ਨੂੰ ਸੂਚਿਤ ਕੀਤਾ ਤੇ ਉਹਨਾਂ ਤੁਰੰਤ ਪੁਲਿਸ ਚੌਕੀ ਜੌੜੇਪੁਲ ਨੂੰ ਦੱਸਿਆ ਤੇ ਪੁਲਿਸ, ਪੰਚਾਇਤ ਤੇ ਪਿੰਡ ਵਾਲਿਆਂ ਨੇ ਟਰੈਕਟਰ ਦੀ ਮਦਦ ਨਾਲ ਗੱਡੀ ਨੂੰ ਬਾਹਰ ਕੱਢਿਆ। ਘਟਨਾ ਦੇ ਕਾਰਨਾਂ ਦਾ ਪੂਰਾ ਪਤਾ ਨਹੀਂ ਲੱਗ ਸਕਿਆ ਕਿ ਗੱਡੀ ਸੰਤੁਲਨ ਵਿਗੜਨ ਕਾਰਨ ਡਿੱਗੀ ਹੈ ਜਾ ਕਿਸੇ ਹੋਰ ਕਾਰਨ ਕਰਕੇ।

Vinkmag ad
Share Our Daily Posts

News Desk

Read Previous

ਬੀਤੀ ਰਾਤ ਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਪਿੰਡ ਚੌਲਾਂਗ ਤੋਂ ਦਾਦੂਵਾਲ ਸੜਕ ‘ਚ ਪਿਆ ਵੱਡਾ ਪਾੜ, ਆਵਾਜਾਈ ਹੋਈ ਪ੍ਰਭਾਵਿਤ

Read Next

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਨੇੜੇ ਭਾਰੀ ਮੀਂਹ ਕਾਰਨ ਢਹਿ-ਢੇਰੀ ਹੋਈ 2 ਮੰਜ਼ਲਾਂ ਇਮਾਰਤ, ਜਾਨੀ-ਮਾਲੀ ਨੁਕਸਾਨ ਤੋਂ ਹੋਇਆ ਬਚਾਅ