Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਮਿਲਣ ‘ਤੇੇ ਬੋਲੇ ਰਾਜਾ ਵੜਿੰਗ, ਕਿਹਾ- ਮਾਮਲੇ ਨੂੰ ਗੰਭੀਰਤਾ ਨਾਲ ਲੈਣ ਡੀਜੀਪੀ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਡੀਜੀਪੀ ਨੂੰ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ ਹੈ।

ਬਲਕੌਰ ਸਿੰਘ ਨੂੰ ਦਿੱਤੀਆਂ ਧਮਕੀਆਂ ‘ਤੇ ਪ੍ਰਤੀਕਿਰਿਆ ਦਿੰਦਿਆਂ ਵੜਿੰਗ ਨੇ ਕਿਹਾ ਕਿ ਪਹਿਲਾਂ ਵੀ ਸੁਰੱਖਿਆ ਅਤੇ ਖੁਫੀਆ ਤੰਤਰ ਨੂੰ ਲੈ ਕੇ ਵੱਡੀ ਗਲਤੀ ਕਾਰਨ ਅਸੀਂ ਸਿੱਧੂ ਮੂਸੇਵਾਲਾ ਦੀ ਕੀਮਤੀ ਜਾਨ ਗੁਆ ​​ਚੁੱਕੇ ਹਾਂ ਅਤੇ ਇਸ ਵਾਰ ਸਾਨੂੰ ਹੋਰ ਵੀ ਚੌਕਸ ਰਹਿਣ ਦੀ ਲੋੜ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਆਸ ਪ੍ਰਗਟਾਈ ਹੈ ਕਿ ਮਰਹੂਮ ਮੂਸੇਵਾਲਾ ਦੇ ਮਾਪਿਆਂ ਨੂੰ ਢੁਕਵੀਂ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ ਅਤੇ ਧਮਕੀਆਂ ਦੇਣ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਇਨਸਾਫ਼ ਦੇ ਕਟਹਿਰੇ ਵਿਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਨਹੀਂ ਹੋਣੀ ਚਾਹੀਦੀ ਕਿ ਕੋਈ ਕਿਸੇ ਨੂੰ ਵੀ ਧਮਕੀਆਂ ਦੇਵੇ ਤੇ ਜਾਨੋਂ ਮਾਰ ਦੇਵੇ। ਉਨ੍ਹਾਂ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਦੀ ਅਪੀਲ ਕਰਦਿਆਂ ਕਿਹਾ ਕਿ ਸੂਬੇ ਭਰ ਅੰਦਰ ਲੋਕਾਂ ਵਿਚ ਡਰ ਦਾ ਮਾਹੌਲ ਹੈ। ਇਸ ਦੌਰਾਨ ਵੜਿੰਗ ਨੇ ਹਿੰਸਾ ਅਤੇ ਕਤਲਾਂ ਵਿੱਚ ਸ਼ਾਮਲ ਲੋਕਾਂ ਨੂੰ ਇਹ ਰਾਹ ਛੱਡ ਕੇ ਆਮ ਜੀਵਨ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਮਾਰ ਕੇ ਤੁਹਾਨੂੰ ਕੁਝ ਨਹੀਂ ਮਿਲਦਾ, ਬਿਹਤਰ ਹੈ ਕਿ ਤੁਸੀਂ ਨਵੀਂ ਜ਼ਿੰਦਗੀ ਸ਼ੁਰੂ ਕਰੋ। ਉਨ੍ਹਾਂ ਦੱਸਿਆ ਕਿ ਕਿਵੇਂ ਇੱਕ ਵਿਅਕਤੀ ਦੀ ਗਲਤੀ ਨਾਲ ਪੂਰਾ ਪਰਿਵਾਰ ਬਰਬਾਦ ਹੋ ਜਾਂਦਾ ਹੈ।
Vinkmag ad
Share Our Daily Posts

News Desk

Read Previous

ਏਨੀਆਂ ਕਮਜ਼ੋਰ ਹੋ ਗਈਆਂ ਨੇ ਸਾਡੀਆਂ ਸਿੱਖ ਸੰਸਥਾਵਾਂ ਕਿ ਮੁੱਖ ਮੰਤਰੀ ਮਿਲਣ ਦਾ ਸਮਾਂ ਨਾ ਦੇਵੇ: ਗਿਆਨੀ ਹਰਪ੍ਰੀਤ ਸਿੰਘ

Read Next

ਪੋਲੋ ਖੇਡ ਦਾ ਮਾਣ ਵਧਾਉਣ ਵਾਲਾ ਆਲਮੀ ਜੇਤੂ ਚੰਦਾ ਸਿੰਘ