Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਸਿੱਧੂ ਮੂਸੇਵਾਲਾ ਨੂੰ ਮਰਨ ਉਪਰੰਤ ਪਾਕਿਸਤਾਨ ਦੇ ਇਸ ਵੱਡੇ ਐਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ

ਵੈੱਬ ਡੈਸਕ : 29 ਮਈ ਨੂੰ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਗੈਂਗਸਟਾਰਾਂ ਵੱਲੋਂ ਬੇਹਰਿਮੀ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਪੰਜਾਬ ਹੀ ਦੇਸ਼-ਵਿਦੇਸ਼ ‘ਚ ਵੀ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸ਼ਕਾ ਚ ਸੋਗ ਦੀ ਲਹਿਰ ਪੈਦਾ ਹੋ ਗਈ।

ਇਸ ਮਗਰੋਂ ਪੂਰੀ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਉਸ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਂਦੀਆਂ ਰਹੀਆਂ। ਗੁਆਂਢੀ ਸੂਬੇ ਪਾਕਿਸਤਾਨ ਵਿਚ ਵੀ ਉਸ ਦੀ ਵੱਡੀ ਫੈਨ ਫਾਲੋਇੰਗ ਸੀ। ਉਸ ਦੇ ਗਾਣਿਆਂ ਕਰਕੇ ਉਹ ਉਥੇ ਦੇ ਲੋਕਾਂ ਦੇ ਦਿਲਾਂ ਵਿਚ ਵੱਸਿਆ ਹੋਇਆ ਹੈ। ਇਸੇ ਦੇ ਚੱਲਦਿਆਂ ਪਾਕਿਸਤਾਨ ਵਿਚ ਮਰਹੂਮ ਗਾਇਕ ਨੂੰ ਸਨਮਾਨ ਦਿੱਤਾ ਜਾਏਗਾ।

ਪੰਜਾਬੀ ਜ਼ੁਬਾਨ ਨੂੰ ਉੱਚਾ ਚੁੱਕਣ ਲਈ ਸਿੱਧੂ ਮੂਸੇਵਾਲਾ ਨੂੰ ਪਾਕਿਸਤਾਨ ਵੱਲੋਂ ਮਰਨ ਉਪਰੰਤ ‘ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ’ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਅੰਮ੍ਰਿਤ ਪ੍ਰੀਤਮ ਤੋਂ ਬਾਅਦ ਸਿੱਧੂ ਮੂਸੇਵਾਲਾ ਨੂੰ ਇਹ ਐਵਾਰਡ ਮਿਲਣ ਜਾ ਰਿਹਾ ਹੈ।

Vinkmag ad
Share Our Daily Posts

News Desk

Read Previous

ਪੋਲੋ ਖੇਡ ਦਾ ਮਾਣ ਵਧਾਉਣ ਵਾਲਾ ਆਲਮੀ ਜੇਤੂ ਚੰਦਾ ਸਿੰਘ

Read Next

ਪੰਜਾਬ ਸਰਕਾਰ ਨੇ ਟਿਊਬਵੈਲਾਂ ਦੇ ਲੋਡ ਵਧਾਉਣ ਦੀ ਮਿਆਦ ’ਚ ਕੀਤਾ ਵਾਧਾ, ਹੁਣ ਤਕ 1.28 ਲੱਖ ਕਿਸਾਨਾਂ ਨੇ ਵਧਾਇਆ ਲੋਡ