Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਚਾਰ ਸਾਲ ਪਹਿਲਾਂ ਸਟੱਡੀ ਵੀਜ਼ਾ ‘ਤੇ ਗਏ ਪੰਜਾਬੀ ਨੌਜਵਾਨ ਦੀ ਕੈਨੇਡਾ ’ਚ ਮੌਤ

ਤਲਵੰਡੀ ਭਾਈ (ਫਿਰੋਜ਼ਪੁਰ) : ਤਲਵੰਡੀ ਭਾਈ ਨੇਡ਼ਲੇ ਪਿੰਡ ਕੋਟ ਕਰੋਡ਼ ਕਲਾਂ ਦੇ ਇਕ ਨੌਜਵਾਨ ਦੀ ਕੈਨੇਡਾ ’ਚ ਮੌਤ ਹੋ ਗਈ। ਨੌਜਵਾਨ ਸੁਖਬੀਰ ਸਿੰਘ ਖੋਸਾ (24) ਪੁੱਤਰ ਛਿੰਦਰ ਸਿੰਘ ਖੋਸਾ ਕਰੀਬ ਚਾਰ ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ ਤੇ ਉੱਤੇ ਉਹ ਅਲਬਰਟਾ ਸੂਬੇ ਦੇ ਐਡਮਿੰਟਨ ਵਿਖੇ ਰਹਿ ਰਿਹਾ ਸੀ। ਉਕਤ ਨੌਜਵਾਨ ਦੀ ਅਗਲੇ ਅਗਸਤ ਮਹੀਨੇ ਦੌਰਾਨ ਪਡ਼੍ਹਾਈ ਮੁਕੰਮਲ ਹੋਣੀ ਸੀ। ਕੁਲਵਿੰਦਰ ਸਿੰਘ ਖੋਸਾ ਕੋਟ ਕਰੋਡ਼, ਸੰਤ ਗੁਰਦੇਵ ਸਿੰਘ, ਰਾਜ ਗਗਨਦੀਪ ਸਿੰਘ ਖੋਸਾ ਸਰਪੰਚ ਕੋਟ ਕਰੋਡ਼, ਕਰਮਜੀਤ ਸਿੰਘ ਖੋਸਾ, ਜਗਦੇਵ ਸਿੰਘ ਪੰਚ, ਗੁਰਜੀਤ ਸਿੰਘ ਪੰਜਾਬ ਪੁਲਿਸ, ਗੁਰਜੀਤ ਸਿੰਘ ਖੋਸਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਇਆ ਹੈ।

Vinkmag ad
Share Our Daily Posts

News Desk

Read Previous

ਸਿੱਧੂ ਮੂਸੇਵਾਲਾ ਦੇ ਕਾਤਲ ਕਿੰਨੇ ? ਗੈਂਗਸਟਰ ਗੋਲਡੀ ਬਰਾੜ ਨੇ 8 ਸ਼ਾਰਪ ਸ਼ੂਟਰਾਂ ਦਾ ਦਾਅਵਾ ਕੀਤਾ; ਪੰਜਾਬ ਤੇ ਦਿੱਲੀ ਪੁਲਿਸ ਦੱਸ ਰਹੀ 6

Read Next

ਜਲੰਧਰ ‘ਚ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੇ ਪ੍ਰਗਟਾਇਆ ਅਫਸੋਸ, ਡੀਸੀ ਦਫਤਰ ਦੇ ਕਰਮਚਾਰੀ ਸੋਮਵਾਰ ਤੋਂ ਕੰਮ ‘ਤੇ ਪਰਤਣ ਲਈ ਤਿਆਰ