Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਚਮਕੌਰ ਸਾਹਿਬ ‘ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਗੰਨੇ ਦੇ ਖੇਤਾਂ ‘ਚੋਂ ਮਿਲੀ ਲਾਸ਼, ਗਲੇ ‘ਤੇ ਸੱਟਾਂ ਦੇ ਨਿਸ਼ਾਨ

ਚਮਕੌਰ ਸਾਹਿਬ (ਰੂਪਨਗਰ): ਪੰਜਾਬ ਵਿੱਚ ਕਤਲ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਅਪਰਾਧੀ ਆਪਣੇ ਮਨਸੂਬਿਆਂ ਨੂੰ ਪੂਰੀ ਤਨਦੇਹੀ ਨਾਲ ਅੰਜਾਮ ਦੇ ਰਹੇ ਹਨ। ਇਸੇ ਕੜੀ ਵਿੱਚ ਚਮਕੌਰ ਸਾਹਿਬ ਦੇ ਪਿੰਡ ਸਲੇਮਪੁਰ ਵਿੱਚ ਇੱਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਵਿਅਕਤੀ ਦੀ ਲਾਸ਼ ਪਿੰਡ ਗੱਗੋਵਾਲ ਦੇ ਗੰਨੇ ਦੇ ਖੇਤ ਵਿੱਚੋਂ ਮਿਲੀ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਰੂਪਨਗਰ ਤੋਂ ਪੁਲਿਸ ਅਧਿਕਾਰੀਆਂ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਘਟਨਾ ਵਾਲੀ ਥਾਂ ਦਾ ਬਾਰੀਕੀ ਨਾਲ ਮੁਆਇਨਾ ਕੀਤਾ |

ਮਰਨ ਵਾਲਾ ਵਿਅਕਤੀ ਮਨਜੀਤ ਸਿੰਘ ਪੁੱਤਰ ਧਰਮ ਸਿੰਘ ਸੀ। ਦੱਸਿਆ ਜਾ ਰਿਹਾ ਹੈ ਕਿ ਮਨਜੀਤ ਖੇਤੀ ਦਾ ਕੰਮ ਕਰਦਾ ਸੀ ਅਤੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਉਹ ਰਾਤ ਨੂੰ ਕਿਤੇ ਪੈਦਲ ਹੀ ਪਿੰਡ ਛੱਡ ਗਿਆ ਸੀ। ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਉਸ ਨੂੰ ਕਤਲ ਕਰਨ ਤੋਂ ਬਾਅਦ ਉੱਥੇ ਸੁੱਟ ਦਿੱਤਾ ਗਿਆ ਸੀ। ਗਰਦਨ ਦੁਆਲੇ ਸੱਟਾਂ ਦੇ ਨਿਸ਼ਾਨ ਮਿਲੇ ਹਨ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਸ਼ਹਿਰ ਦੇ ਇਨ੍ਹਾਂ ਇਲਾਕਿਆਂ ‘ਚ ਅੱਜ ਬੰਦ ਰਹੇਗੀ ਬਿਜਲੀ, ਫੀਡਰਾਂ ਦੀ ਮੁਰੰਮਤ ਦਾ ਹੋਵੇਗਾ ਕੰਮ

Read Next

ਸੜਕ ਕਿਨਾਰੇ ਸ਼ੱਕੀ ਹਾਲਾਤ ‘ਚ ਮਿਲੀ ਨੌਜਵਾਨ ਦੀ ਲਾਸ਼