Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਵਿਜੀਲੈਂਸ ਵਿਭਾਗ ਦੀ ਨਵਾਂ ਸ਼ਹਿਰ ਟੀਮ ਵੱਲੋਂ ਪੰਜਾਬ ਪੁਲਿਸ ਹੁਸ਼ਿਆਰਪੁਰ ਦਾ ਏਐੱਸਆਈ ਗ੍ਰਿਫ਼ਤਾਰ

ਹੁਸ਼ਿਆਰਪੁਰ : ਵਿਜੀਲੈਂਸ ਵਿਭਾਗ ਦੀ ਨਵਾਂ ਸ਼ਹਿਰ ਟੀਮ ਵੱਲੋਂ ਹੁਸ਼ਿਆਰਪੁਰ ਪੁਲਿਸ ਦੇ ਇੱਕ ਏਐੱਸਆਈ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਿਕ ਏਐੱਸਆਈ ਦਲਜੀਤ ਸਿੰਘ ਨੂੰ ਡੀਐੱਸਪੀ ਨਵਾਂ ਸ਼ਹਿਰ ਦੀ ਅਗਵਾਈ ਵਿੱਚ ਵਿਜੀਲੈਂਸ ਦੀ ਟੀਮ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ। ਸੂਤਰਾਂ ਮੁਤਾਬਿਕ ਉਕਤ ਏਐੱਸਆਈ ਦੇ ਖ਼ਿਲਾਫ਼ ਇੱਕ ਸ਼ਿਕਾਇਤ ਦੀ ਜਾਂਚ ਚੱਲ ਰਹੀ ਸੀ। ਜਾਂਚ ਪੂਰੀ ਹੋਣ ਉਪਰੰਤ ਇਹ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।

Vinkmag ad
Share Our Daily Posts

News Desk

Read Previous

ਪ੍ਰੋ. ਚੰਦੂਮਾਜਰਾ ਨੂੰ ਮਿਲਣ ਪੁੱਜੇ ਸੁਖਬੀਰ ਬਾਦਲ ਦੀ ਹੋਈ ਕਮਰਾ ਬੰਦ ਬੈਠਕ, ਕਿਤੇ ਕੋਈ ਨਰਾਜ਼ਗੀ ਤਾਂ ਨਹੀਂ !

Read Next

ਚੰਡੀਗੜ੍ਹ ‘ਚ ਵਧਿਆ HFMD ਦਾ ਖਤਰਾ, ਇਕ ਹੋਰ ਬੱਚੇ ‘ਚ ਮਿਲੇ ਲੱਛਣ, PGI ‘ਚ ਟੈਸਟਿੰਗ ਲੈਬ ਸ਼ੁਰੂ, 15 ਅਗਸਤ ਤਕ ਸਾਰੇ ਬੱਚਿਆਂ ਦਾ ਟੀਕਾਕਰਨ ਹੋਵੇਗਾ