Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 2, 2026

Breaking : ਮਾਲੇਰਕੋਟਲਾ ‘ਚ ‘ਆਪ’ ਦੇ ਕੌਂਸਲਰ ਦੀ ਹੱਤਿਆ, ਜਿਮ ‘ਚ ਮਾਰੀਆਂ ਗੋਲ਼ੀਆਂ

ਮਾਲੇਰਕੋਟਲਾ : ਐਤਵਾਰ ਸਵੇਰੇ ਮਿਉਂਸਪਲ ਕੌਂਸਲਰ ਮੁਹੰਮਦ ਅਕਬਰ ਨੂੰ ਜਿਮ ‘ਚ ਗੋਲ਼ੀਆਂ ਮਾਰ ਦਿੱਤੀਆਂ ਗਈਆਂ ਜਿਸ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਅਧਿਕਾਰੀ ਵੱਲੋਂ ਘਟਨਾ ਸਥਾਨ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤ ਗਈ ਹੈ। ਕੁਝ ਅਰਸਾ ਪਹਿਲਾਂ ਮਿ੍ਤਕ ਅਕਬਰ ਮਿਉਂਸਪਲ ਕੌਂਸਲਰ ਦੇ ਵੱਡੇ ਭਰਾ ਦੀ ਵੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਦੱਸਣਯੋਗ ਹੈ ਕਿ ਅਕਬਰ ਨੇ ਕਾਂਗਰਸ ਪਾਰਟੀ ਤੋਂ ਮਿਉਂਸਪਲ ਕੌਂਸਲਰ ਦੀ ਚੋਣ ਜਿੱਤੀ ਸੀ। ਪੰਜਾਬ ਦੀ ਸੱਤਾ ਤਬਦੀਲੀ ਤੋਂ ਬਾਅਦ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਸਨ। ਉਨ੍ਹਾਂ ਵੱਲੋਂ ਸਮਾਜ ਲਈ ਗਏ ਕਾਰਜਾਂ ਸਦਕਾ, ਉਹ ਲੋਕਾਂ ਵਿਚ ਹਮੇਸ਼ਾ ਯਾਦ ਰੱਖੇ ਜਾਣਗੇ। ਪੁਲੀਿ ਨੇ ਮੌਕੇ ‘ਤੇ ਪਹੁੰਚ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਮਾਨ ਸਰਕਾਰ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ, ਰਾਜ ਤੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਕੀਤੇ ਸਥਾਪਤ, ਨੰਬਰ ਕੀਤੇ ਜਾਰੀ

Read Next

ਜਲੰਧਰ ਛਾਉਣੀ ਸਮੇਤ ਇਨ੍ਹਾਂ ਜ਼ਿਲ੍ਹਿਆਂ ‘ਚ ਰੇਲਵੇ ਟਰੈਕਾਂ ‘ਤੇ ਉੱਤਰੇ ਕਿਸਾਨ, ਦੁਪਹਿਰ 3 ਵਜੇ ਬਲਾਕ ਕਰਨਗੇ ਟਰੈਫਿਕ