Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਬਠਿੰਡਾ ‘ਚ ਪਤਨੀ ਦੀ ਥਾਂ ਕਿਸੇ ਹੋਰ ਔਰਤ ਨੂੰ ਖੜ੍ਹਾ ਕਰਕੇ ਅਦਾਲਤ ‘ਚੋਂ ਲਿਆ ਤਲਾਕ,ਜਾਂਚ ‘ਚ ਖੁਲਾਸਾ

ਬਠਿੰਡਾ: ਬਠਿੰਡਾ ਦੇ ਅਜੀਤ ਰੋਡ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਆਪਣੀ ਪਤਨੀ ਨਾਲ ਚੱਲ ਰਹੇ ਝਗੜੇ ਕਾਰਨ ਅਦਾਲਤ ਤੋਂ ਤਲਾਕ ਲੈਣ ਲਈ ਆਪਣੀ ਅਸਲੀ ਪਤਨੀ ਦੀ ਥਾਂ ਇਕ ਔਰਤ ਨੂੰ ਬਿਠਾ ਕੇ ਤਲਾਕ ਲੈ ਲਿਆ, ਜਦੋਂਕਿ ਮੁਲਜ਼ਮ ਖ਼ਿਲਾਫ਼ ਉਸ ਦੀ ਪਤਨੀ ਨੇ ਸਾਲ 2017 ਵਿੱਚ ਮਾਮਲਾ ਦਰਜ ਕੀਤਾ ਗਿਆ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਬਠਿੰਡਾ ਦੀ ਅਦਾਲਤ ਨੇ ਪੂਰੇ ਮਾਮਲੇ ਦੀ ਜਾਂਚ ਕਰਵਾਈ। ਪੁਲਿਸ ਥਾਣਾ ਸਿਵਲ ਲਾਈਨ ਨੇ ਅਦਾਲਤ ਦੇ ਹੁਕਮਾਂ ‘ਤੇ ਦੋਸ਼ੀ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਥਾਣਾ ਸਿਵਲ ਲਾਈਨ ਦੇ ਹੌਲਦਾਰ ਮਹੇਸ਼ਇੰਦਰ ਸਿੰਘ ਨੇ ਦੱਸਿਆ ਕਿ ਹਰਜੋਤ ਸਿੰਘ ਗਿੱਲ ਜੇ.ਐਮ.ਆਈ.ਸੀ.ਬਠਿੰਡਾ ਦੀ ਅਦਾਲਤ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੁਲਜ਼ਮ ਕਮਲਜੀਤ ਬਾਂਸਲ ਵਾਸੀ ਅਜੀਤ ਰੋਡ ਬਠਿੰਡਾ ਦਾ ਵਿਆਹ ਗਲੀ ਬਠਿੰਡਾ, ਰੀਮਾ ਰਾਣੀ ਵਾਸੀ ਗੁਰਦੁਆਰਾ ਸਿੰਘ ਸਭਾ ਨਾਲ ਹੋਇਆ ਸੀ। ਸਾਲ 2017 ਵਿੱਚ ਰੀਮਾ ਰਾਣੀ ਨੇ ਆਪਣੇ ਪਤੀ ਮੁਲਜ਼ਮ ਕਮਲਜੀਤ ਬਾਂਸਲ ਖ਼ਿਲਾਫ਼ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦਾ ਕੇਸ ਦਰਜ ਕਰਵਾਇਆ ਸੀ। ਜਿਸ ਦੀ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਸੀ।

ਇਸੇ ਦੌਰਾਨ ਮੁਲਜ਼ਮ ਕਮਲਜੀਤ ਬਾਂਸਲ ਨੇ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੀ ਅਦਾਲਤ ਵਿੱਚ ਆਪਣੀ ਰੀਮਾ ਰਾਣੀ ਦੀ ਥਾਂ ਕਿਸੇ ਹੋਰ ਔਰਤ ਨੂੰ ਝੂਠਾ ਤਲਾਕ ਦਿਵਾ ਕੇ ਕਾਰ ਉਸ ਦੀ ਪਤਨੀ ਦੇ ਨਾਂ ’ਤੇ ਸੀ ਜੋ ਆਪਣੇ ਨਾਂ ’ਤੇ ਕਰਵਾ ਲਈ। ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਸ਼ਹੀਦੀ ਦਿਹਾੜੇ ‘ਤੇ ਸੀਐੱਮ ਮਾਨ ਨੇ ਕੱਸਿਆ MP ਮਾਨ ‘ਤੇ ਤਨਜ਼, ਬੋਲੇ- ਅਜਿਹੇ ਲੋਕ ਦੇਸ਼ ਦੇ ਵਫ਼ਾਦਾਰ ਨਹੀਂ

Read Next

ਅੰਦੋਲਨ ਦੌਰਾਨ ਫੌਤ ਕਿਸਾਨਾਂ ਲਈ ਵਿਸ਼ੇਸ਼ ਸਮਾਗਮ 6 ਨੂੰ