Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਅੰਦੋਲਨ ਦੌਰਾਨ ਫੌਤ ਕਿਸਾਨਾਂ ਲਈ ਵਿਸ਼ੇਸ਼ ਸਮਾਗਮ 6 ਨੂੰ

ਭੋਗਪੁਰ : ਦੋਆਬਾ ਕਿਸਾਨ ਵੈੱਲਫੇਅਰ ਕਮੇਟੀ ਕਿਸ਼ਨਗੜ੍ਹ ਤੇ ਨੌਜਵਾਨ ਕਿਸਾਨ ਮਜ਼ਦੂਰ ਯੂਨੀਅਨ (ਸ਼ਹੀਦਾਂ) ਵੱਲੋਂ ਨਰਿੰਦਰ ਮੋਦੀ ਦੀ ਅਗਵਾਈ ਹੇਠ ਚੱਲ ਰਹੀ ਕੇਂਦਰ ਸਰਕਾਰ ਵੱਲੋਂ ਆਰਡੀਨੈਂਸ ਰਾਹੀਂ ਜਾਰੀ ਕੀਤੇ 3 ਕਾਲੇ ਕਾਨੂੰਨਾਂ ਨੂੰ ਮੁੱਢੋਂਂ ਰੱਦ ਕਰਵਾਉਣ ਲਈ ਡੇਢ ਸਾਲ ਤੋਂ ਵੱਧ ਸਮੇਂ ਤਕ ਕੀਤੇ ਸੰਘਰਸ਼ ਦੌਰਾਨ ਫੌਤ ਹੋਏ ਕਿਸਾਨਾਂ ਨੂੰ ਯਾਦ ਕਰਨ ਲਈ ਵਿਸ਼ੇਸ਼ ਸਨਮਾਨ ਸਮਾਰੋਹ 6 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਦੋਵੇਂ ਜਥੇਬੰਦੀਆਂ ਦੇ ਆਗੂਆਂ ਹਰਸੁਿਲੰਦਰ ਸਿੰਘ ਿਢੱਲੋ ਤੇ ਗੁਰਦੀਪ ਸਿੰਘ ਸਿੱਧੂ ਨੇ ਦਸਿਆ ਕਿ ਇਹ ਸਨਮਾਨ ਸਮਾਰੋਹ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਸਥਿਤ ਅਵਤਾਰ ਰਿਜੈਂਸੀ ਬਿਆਸ ਪਿੰਡ (ਨਜ਼ਦੀਕ ਕਾਲਾ ਬੱਕਰਾ) ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤਕ ਕਰਵਾਇਆ ਜਾਵੇਗਾ। ਇਸ ਦੌਰਾਨ ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ਦੇ ਹੱਕ ਵਿਚ ਖੜ੍ਹਨ ਵਾਲੇ ਭਾਜਪਾ ਦੇ ਮੇਘਾਲਿਆ ਤੋਂ ਰਾਜਪਾਲ ਸਤਪਾਲ ਮਲਿਕ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਜਾਵੇਗੀ। ਇਸ ਸਨਮਾਨ ਸਮਾਰੋਹ ਵਿਚ ਕਿਸਾਨੀ ਸੰਘਰਸ਼ ਦੌਰਾਨ ਆਪਣਾ ਯੋਗਦਾਨ ਪਾਉਣ ਵਾਲੀਆਂ ਵੱਖ-ਵੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਸਮਾਗਮ ਵਿਚ ਕਿਸਾਨਾਂ ਦੇ ਭੱਖਦੇ ਮੁੱਦਿਆਂ, ਪੰਜਾਬ ਦੇ ਪਾਣੀਆਂ ਨੂੰ ਬਚਾਉਣ, ਪੰਜਾਬ ਦੀ ਰਾਜਧਾਨੀ ਚੰੜੀਗੜ੍ਹ ਨੂੰ ਬਚਾਉਣ, ਪੰਜਾਬੀ ਬੋਲਦੇ ਇਲਾਕਿਆਂ, ਮਜ਼ਦੂਰਾਂ ਦੇ ਹੱਕ ਬਚਾਉਣ ਸਮੇਤ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਉਨ੍ਹਾਂ ਸਮੂਹ ਕਿਸਾਨ-ਮਜ਼ਦੂਰ ਹਿਤੈਸ਼ੀ ਲੋਕਾਂ ਨੂੰ ਇਸ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

Vinkmag ad
Share Our Daily Posts

News Desk

Read Previous

ਬਠਿੰਡਾ ‘ਚ ਪਤਨੀ ਦੀ ਥਾਂ ਕਿਸੇ ਹੋਰ ਔਰਤ ਨੂੰ ਖੜ੍ਹਾ ਕਰਕੇ ਅਦਾਲਤ ‘ਚੋਂ ਲਿਆ ਤਲਾਕ,ਜਾਂਚ ‘ਚ ਖੁਲਾਸਾ

Read Next

ਬੇਰੁਜ਼ਗਾਰ ETT-TET ਪਾਸ ਅਧਿਆਪਕਾਂ ਤੇ ਪੁਲਿਸ ਵਿਚਾਲੇ ਮੁੜ ਝੜਪ, ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਦਿੱਤਾ ਧਰਨਾ