Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਬੇਰੁਜ਼ਗਾਰ ETT-TET ਪਾਸ ਅਧਿਆਪਕਾਂ ਤੇ ਪੁਲਿਸ ਵਿਚਾਲੇ ਮੁੜ ਝੜਪ, ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਦਿੱਤਾ ਧਰਨਾ

ਸੰਗਰੂਰ : ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਬੀਐੱਸਐੱਨਐੱਲ ਪਾਰਕ ਵਿਖੇ ਸੂਬਾ ਪੱਧਰੀ ਇਕੱਠ ਕੀਤਾ। ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਨਾ ਕਰਵਾਉਣ ਤੋਂ ਭੜਕੇ ਅਧਿਆਪਕ ਆਪਣੀਆਂ ਗੱਡੀਆਂ ਸਿੱਧੇ ਮੁੱਖ ਮੰਤਰੀ ਨਿਵਾਸ ’ਤੇ ਲੈ ਗਏ। ਜਦੋਂ ਅਧਿਆਪਕ ਅੱਗੇ ਵਧਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨਾਲ ਖਿੱਚਧੂਹ ਕੀਤੀ।

ਇਸ ਮੌਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜ਼ੀਰਾ, ਸÇਲੰਦਰ ਕੰਬੋਜ, ਮਨੀ ਸੰਗਰੂਰ ਕੁਲਦੀਪ ਖੋਖਰ, ਜੱਗਾ ਬੋਹਾ ਤੇ ਗੁਰਪ੍ਰੀਤ ਫ਼ਾਜ਼ਿਲਕਾ, ਅਸ਼ੋਕ ਬਾਵਾ ਨੇ ਮੰਗ ਕੀਤੀ ਕਿ 6635 ਈਟੀਟੀ ਅਧਿਆਪਕਾਂ ਦੀ ਦੂਜੀ ਲਿਸਟ ਜਾਰੀ ਕੀਤੀ ਜਾਵੇ, 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ 16 ਦਸੰਬਰ ਨੂੰ ਜਾਰੀ ਹੋ ਚੁੱਕਿਆ ਸੀ ਪਰ ਲਗਾਤਾਰ 7 ਮਹੀਨਿਆਂ ਤੋਂ ਬਾਅਦ ਵੀ ਉਸ ਦਾ ਆਨਲਾਈਨ ਪੋਰਟਲ ਨਹੀਂ ਖੋਲ੍ਹਿਆ ਗਿਆ, 2364 ਈਟੀਟੀ ਅਧਿਆਪਕਾਂ ਦੀ ਭਰਤੀ ਹਾਲੇ ਤੱਕ ਮੁੜ ਬਹਾਲ ਨਹੀਂ ਹੋਈ ਤੇ ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਨੂੰ ਉਮਰ ਹੱਦ ਵਿਚ ਛੋਟ ਦਿੱਤੀ ਜਾਵੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੀਆਂ ਮੰਗਾਂ ਜਲਦ ਮੰਨੀਆਂ ਜਾਣ, ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਤਿੱਖੇ ਰੂਪ ਵਿਚ ਸੰਘਰਸ਼ ਕੀਤਾ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਅੰਦੋਲਨ ਦੌਰਾਨ ਫੌਤ ਕਿਸਾਨਾਂ ਲਈ ਵਿਸ਼ੇਸ਼ ਸਮਾਗਮ 6 ਨੂੰ

Read Next

22.60 ਕਰੋੜ ਨਾਲ ਹੋਵੇਗਾ ਸੁਨਾਮ ਦਾ ਵਿਕਾਸ