Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਬਰਖਾਸਤ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਦੇ ਘਰ ਪੁਲਿਸ ਨੇ ਮਾਰੀ ਰੇਡ, 4 ਕਿਲੋ ਤੋਂ ਜ਼ਿਆਦਾ ਨਸ਼ੀਲਾ ਪਾਊਡਰ ,3719 ਗੋਲੀਆਂ ਤੇ 7 ਜ਼ਿੰਦਾ ਰੌਂਦ ਬਰਾਮਦ

ਫਿਰੋਜ਼ਪੁਰ; ਫਰਾਰ ਚੱਲੇ ਆ ਰਹੇ ਪੰਜਾਬ ਪੁਲਿਸ ਦੇ ਬਰਖਾਸਤ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਦੇ ਸਥਾਨਕ ਕਿਰਾਏ ਦੇ ਘਰ ਸੋਮਵਾਰ ਤੜਕੇ ਪੁਲੀਸ ਵੱਲੋਂ ਰੇਡ ਕੀਤੀ ਗਈ। ਇਸ ਦੌਰਾਨ ਪੁਲੀਸ ਵੱਲੋਂ 4 ਕਿਲੋ 710 ਗ੍ਰਾਮ ਨਸ਼ੀਲਾ ਪਾਊਡਰ 3719 ਨਸ਼ੀਲੀਆਂ ਗੋਲੀਆਂ ਅਤੇ 25 ਲਸੰਸੀ ਅਤੇ 7 ਨਾਜਾਇਜ਼ ਜ਼ਿੰਦਾ ਰੌਂਦ ਬਰਾਮਦ ਹੋਣ ਦਾ ਦਾਅਵਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੈਂਟ ਦੇ ਐੱਸ ਐੱਚ ਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਨੋਟਾਂ ਦੇ ਵੱਡੇ ਪੈਕੇਟ ਪੈਕ ਕਰਨ ਵਾਲੇ ਕਾਗਜ਼ ਵੀ ਬਰਾਮਦ ਹੋਏ। ਪਰਮਿੰਦਰ ਸਿੰਘ ਬਾਜਵਾ ਅਤੇ ਉਨ੍ਹਾਂ ਦੇ ਸਾਥੀਆਂ ‘ਤੇ ਦੋ ਵਪਾਰੀਆਂ ਨੂੰ ਹੈਰੋਇਨ ਦੇ ਕਥਿੱਤ ਮਾਮਲੇ ਵਿੱਚ ਫਸਾਉਣ ਦੇ ਦੋਸ਼ ਲਾਉਂਦਿਆਂ ਸਰਕਾਰ ਵੱਲੋਂ ਉਨ੍ਹਾਂ ਨੂੰ ਬਰਖਾਸਤ ਕੀਤਾ ਗਿਆ ਸੀ। ਹਾਲਾਂਕਿ ਹੁਣ ਤੱਕ ਗ੍ਰਿਫ਼ਤਾਰ ਪੁਲਿਸ ਮੁਲਾਜ਼ਮਾਂ ਨੇ ਆਪਣੇ ਆਪ ਨੂੰ ਨਿਰਦੋਸ਼ ਦੱਸਦਿਆਂ ਇਸ ਪਿੱਛੇ ਹਵਾਲਾ ਅਤੇ ਡਰੱਗ ਮਾਫੀਆ ਦੀ ਵੱਡੀ ਸਾਜਿਸ਼ ਦੱਸਿਆ ।

Vinkmag ad
Share Our Daily Posts

News Desk

Read Previous

ਚੰਡੀਗੜ੍ਹ: ਸੈਨੇਟਰੀ ਬਾਇਓ-ਮੈਡੀਕਲ ਵੇਸਟ ਨੂੰ ਪ੍ਰੋਸੈਸ ਕਰਨ ਲਈ ਸਮਝੌਤਾ, ਰੋਜ਼ਾਨਾ 500 ਕਿਲੋ ਉੱਠੇਗਾ ਕੂੜਾ

Read Next

ਸੀਐਨਜੀ ਗੈਸ ਪਹੁੰਚੀ ਸੈਂਕੜਾ ਲਗਾਉਣ ਦੇ ਨੇੜੇ, 10 ਰੁਪਏ ਪ੍ਰਤੀ ਕਿਲੋ ਵਧੀ ਕੀਮਤ; ਲੋਕ ਪਰੇਸ਼ਾਨ