Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 2, 2026

ਕਾਂਗਰਸ ਪਾਰਟੀ ਨੇ 6, ਸਾਲ ਵਾਸਤੇ ਹਰਸਿਮਰਨਜੀਤ ਸਿੰਘ ਬੰਟੀ ਨੂੰ ਪਾਰਟੀ ਵਿਰੋਧੀ ਨੀਤੀਆਂ ਕਾਰਨ ਕੱਢਿਆ

ਜਲੰਧਰ– ਡਿਪਟੀ ਮੇਅਰ ਨਗਰ ਨਿਗਮ ਜਲੰਧਰ ਕਾਉਂਸਲਰ ਹਰਸਿਮਰਨਜੀਤ ਸਿੰਘ ਬੰਟੀ ਵਾਰਡ ਨੰਬਰ 44, ਬਸਤੀ ਸ਼ੇਖ ਜਲੰਧਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਅਤੇ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਦੇ ਦੋਸ਼ ਹੇਠ ਕਾਂਗਰਸ ਪਾਰਟੀ ਨੇ 6 ਸਾਲਾਂ ਲਈ ਕੱਢਿਆ

ਇਸ ਦੌਰਾਨ ਹਰਸਿਮਰਨਜੀਤ ਸਿੰਘ ਬੰਟੀ ਵੱਲੋਂ ਅਸਤੀਫਾ ਦੇਣ ਦੀ ਚਰਚਾ ਹੈ। ਬੰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸੀ ਉਮੀਦਵਾਰ ਸੁਸ਼ੀਲ ਰਿੰਕੂ ਦਾ ਵਿਰੋਧ ਕੀਤਾ ਸੀ ਅਤੇ ਆਮ ਆਦਮੀ ਪਾਰਟੀ ਦੀ ਮਦਦ ਕੀਤੀ ਸੀ। ਇਸ ਦੇ ਕਈ ਵੀਡੀਓ ਵਾਇਰਲ ਹੋਣ ਤੋਂ ਬਾਅਦ ਪਾਰਟੀ ਨੇ ਕਾਰਵਾਈ ਦੀ ਤਿਆਰੀ ਕਰ ਲਈ ਸੀ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਬੰਟੀ ਦੀ ਗੱਲ ਵੀ ਆਮ ਆਦਮੀ ਪਾਰਟੀ ‘ਚ ਕੰਮ ਨਹੀਂ ਕਰ ਰਹੀ ਹੈ ਅਤੇ ਉਹ ਜਲਦ ਹੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਹਰਸਿਮਰਨਜੀਤ ਸਿੰਘ ਬੰਟੀ ਦੇ ਨਾਲ-ਨਾਲ ਕਈ ਕਾਂਗਰਸੀ ਕੌਂਸਲਰਾਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਉਹ ਡਿਪਟੀ ਮੇਅਰ ਬੰਟੀ ਨਾਲ ਵੀ ਜਾ ਸਕਦੇ ਹਨ।

Vinkmag ad
Share Our Daily Posts

News Desk

Read Previous

ਗੋਬਿੰਦ ਸਾਗਰ ਝੀਲ ‘ਚ ਡੁੱਬੇ ਨੌਜਵਾਨਾਂ ਲਈ ਪੰਜਾਬ ਸਰਕਾਰ ਤੇ ਹਿਮਾਚਲ ਸਰਕਾਰ ਨੇ ਐਲਾਨੀ ਸਹਾਇਤਾ ਰਾਸ਼ੀ, ਸ਼ਾਮ 5 ਵਜੇ ਹੋਵੇਗਾ ਸਸਕਾਰ

Read Next

ਫਰੀਦਕੋਟ ਮੈਡੀਕਲ ਕਾਲਜ ਦੇ ਡਾਕਟਰ ਨੇ ਪੀਜੀ ਦੀ ਦੂਜੀ ਮੰਜ਼ਿਲ ਤੋਂ ਮਾਰੀ ਛਾਲ, ਦੋਵੇਂ ਲੱਤਾਂ ਟੁੱਟੀਆਂ; ਹਾਲਤ ਨਾਜ਼ੁਕ