Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਜਲੰਧਰ ਦੇ ਸੋਢਲ ‘ਚ ਲੁੱਟ ਦੀ ਵਾਰਦਾਤ, ਯੂਕੋ ਬੈਂਕ ਦੇ ਮੁਲਾਜ਼ਮਾਂ ਨੂੰ ਬੰਧਕ ਬਣਾ ਕੇ 13 ਲੱਖ ਰੁਪਏ ਲੈ ਕੇ ਫ਼ਰਾਰ, ਪੁਲਿਸ ਜਾਂਚ ‘ਚ ਜੁਟੀ

ਜਲੰਧਰ : ਜਲੰਧਰ ਦੇ ਸੋਢਲ ‘ਚ ਲੁਟੇਰਿਆਂ ਨੇ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਲੁਟੇਰੇ ਯੂਕੋ ਬੈਂਕ ਦੇ ਮੁਲਾਜ਼ਮਾਂ ਨੂੰ ਬੰਧਕ ਬਣਾ ਕੇ 13 ਲੱਖ ਰੁਪਏ ਲੈ ਕੇ ਫ਼ਰਾਰ ਹੋ ਗਏ। ਬੈਂਕ ਵਿੱਚ ਕੋਈ ਸੁਰੱਖਿਆ ਗਾਰਡ ਮੌਜੂਦ ਨਹੀਂ ਸੀ। ਇਸ ਸਬੰਧੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਬੈਂਕ ਅਤੇ ਆਸਪਾਸ ਦੇ ਸੀਸੀਟੀਵੀ ਫੁਟੇਜ ਨੂੰ ਵੀ ਸਕੈਨ ਕਰ ਰਹੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਿੰਨੇ ਲੁਟੇਰਿਆਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

Vinkmag ad
Share Our Daily Posts

News Desk

Read Previous

ਡੇਰਾਬੱਸੀ MLA ਕੁਲਜੀਤ ਰੰਧਾਵਾ ਦੇ ਪੀਏ ‘ਤੇ ਪੁਲਿਸ ਤੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼, ਪਾਰਟੀ ਵਰਕਰ ਨੇ CM ਨੂੰ ਕੀਤੀ ਸ਼ਿਕਾਇਤ

Read Next

ਪੰਜਾਬ ਸਰਕਾਰ ਵੱਲੋਂ ਘਰੇਲੂ ਬਿਜਲੀ ਖਪਤਕਾਰਾਂ ਦੇ 31 ਦਸੰਬਰ, 2021 ਤਕ ਦੇ ਬਕਾਇਆ ਖੜ੍ਹੇ ਬਿਜਲੀ ਬਿੱਲ ਮੁਆਫ