Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

CM ਭਗਵੰਤ ਮਾਨ ਨੇ ਬਜ਼ੁਰਗਾਂ ਲਈ ਕੀਤਾ ਵੱਡਾ ਐਲਾਨ ! ਘਰ ਬੈਠੇ ਮਿਲਿਆ ਕਰੇਗੀ ਬੁਢਾਪਾ ਪੈਨਸ਼ਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਐਲਾਨ ਕੀਤਾ ਹੈ ਕਿ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਘਰ ਬੈਠੇ ਮਿਲਿਆ ਕਰੇਗੀ। ਉਨ੍ਹਾਂ ਕਿਹਾ ਕਿ ਬੈਂਕਾਂ ਦੀਆਂ ਲਾਈਨਾਂ ‘ਚ ਲੱਗਣ ਦੀ ਲੋੜ ਨਹੀਂ ਪੈਣੀ ਕਿਉਂਕਿ ਬੁਢਾਪਾ ਪੈਨਸ਼ਨ ਘਰ ਬੈਠੇ ਮਿਲੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਪ੍ਰਾਈਵੇਟ ਕੰਪਨੀ ਨਾਲ ਇਸ ਸਬੰਧੀ ਗੱਲਬਾਤ ਹੋਈ ਹੈ ਤੇ ਮਹੀਨੇ ਦੇ ਪਹਿਲੇ ਤਿੰਨ ਦਿਨਾਂ ‘ਚ ਪੈਨਸ਼ਨ ਬਜ਼ੁਰਗਾਂ ਦੇ ਹੱਥਾਂ ‘ਚ ਹੋਵੇਗੀ। ਮੁਲਾਜ਼ਮ ਖ਼ੁਦ ਉਨ੍ਹਾਂ ਦੇ ਹੱਥਾਂ ‘ਚ ਪੈਨਸ਼ਨ ਦੇਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਜਲਦ ਹੀ ਉਨ੍ਹਾਂ ਲੋਕਾਂ ਦੀ ਪੈਨਸ਼ਨ ਵੀ ਬੰਦ ਕੀਤੀ ਜਾਵੇਗੀ ਜਿਨ੍ਹਾਂ ਦੀ ਪੈਨਸ਼ਨ ਗ਼ਲਤ ਤਰੀਕੇ ਨਾਲ ਲੱਗੀ ਹੋਈ ਹੈ।

ਮੁੱਖ ਮੰਤਰੀ ਨੇ ਇਕ ਹੋਰ ਐਲਾਨ ਕੀਤਾ ਕਿ ਨਰਮੇ ਦੇ ਖਰਾਬੇ ਲਈ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਦਾ ਆਪਸ ‘ਚ ਨਹੁੰ-ਮਾਸ ਦਾ ਰਿਸ਼ਤਾ ਹੈ। ਇਸ ਲਈ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦੇਵੇਗੀ।

Vinkmag ad
Share Our Daily Posts

News Desk

Read Previous

ਰਾਘਵ ਚੱਢਾ ਨੇ ਰਾਜ ਸਭਾ ’ਚ ਪੇਸ਼ ਕੀਤਾ ਦਲ ਬਦਲੂ ਕਾਨੂੰਨ (ਸੋਧ) ਬਿੱਲ, ਕਿਹਾ- ਪਾਰਟੀ ਬਦਲਣ ਵਾਲੇ ਵਿਧਾਇਕ, ਸੰਸਦ ਮੈਂਬਰ ’ਤੇ ਛੇ ਸਾਲ ਲਈ ਚੋਣ ਲੜਨ ’ਤੇ ਲੱਗੇ ਪਾਬੰਦੀ

Read Next

ਬੁਝਾਰਤ ਬਣਿਆ ਭਿਆਨਕ ਕਾਰ ਹਾਦਸਾ, ਮੀਟਰ ‘ਚ 150 ਕਿਲੋਮੀਟਰ ਦੀ ਰਫਤਾਰ, ਏਅਰ ਬੈਗ ਖੁੱਲ੍ਹੇ ਪਰ ਕਾਰ ਸਵਾਰ ਗਾਇਬ