Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਟਰੈਵਲ ਏਜੰਟ ਵਿਨੈ ਹਰੀ ਦੀ ਪਤਨੀ ਤੇ ਇਕ ਹੋਰ ਖਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ, ਪੜ੍ਹੋ ਮਾਮਲਾ

ਜਲੰਧਰ : ਪੰਜਾਬ ‘ਚ ਲੋਕਾਂ ਨੂੰ ਵਿਦੇਸ਼ ਜਾਣ ਦੀ ਸਲਾਹ ਦੇ ਕੇ ਆਪਣੀ ਰੋਟੀ ਚਮਕਾ ਕੇ ਦੂਜੇ ਟਰੈਵਲ ਏਜੰਟਾਂ ਨੂੰ ਜ਼ਲੀਲ ਕਰਨ ਵਾਲੇ ਵਿਨੈ ਹਰੀ (Vinay Hari) ਦੀਆਂ ਮੁਸੀਬਤਾਂ ‘ਚ ਵਾਧਾ ਹੋ ਗਿਆ ਹੈ। ਅਦਾਲਤ ਨੇ ਵਿਨੈ ਦੀ ਪਤਨੀ ਸੁਮਤੀ ਹਰੀ ਸਮੇਤ ਇਕ ਹੋਰ ਵਿਅਕਤੀ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ।

ਪੁਲਿਸ ਵੱਲੋਂ ਹੁਣ ਉਸ ਦੀ ਪਤਨੀ ਸੁਮਤੀ ਹਰੀ ਤੇ ਹਰਿੰਦਰ ਕੁਮਾਰ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੂੰ ਹੁਕਮ ਦਿੱਤੇ ਗਏ ਹਨ ਕਿ ਦੋਵਾਂ ਨੂੰ ਗਿ੍ਫ਼ਤਾਰ ਕਰ ਕੇ ਅਦਾਲਤ ‘ਚ ਪੇਸ਼ ਕੀਤਾ ਜਾਵੇ ਤਾਂ ਜੋ ਦੋਵਾਂ ਪੈਂਡਿੰਗ ਮਾਮਲਿਆਂ ਦੀ ਸੁਣਵਾਈ ਸ਼ੁਰੂ ਕੀਤੀ ਜਾ ਸਕੇ। ਇਸ ਮਾਮਲੇ ਦੀ 9.08.2022 ਨੂੰ ਸੁਣਵਾਈ ਹੋਵੇਗੀ। ਦਰਅਸਲ, ਮਾਮਲਾ ਇਹ ਹੈ ਕਿ ਚੰਡੀਗੜ੍ਹ ਦੀ ਇਕ ਵਿਸ਼ੇਸ਼ ਅਦਾਲਤ ਨੇ ਵੀਜ਼ਾ ਸਲਾਹਕਾਰ ਵਿਨੈ ਹਰੀ ਦੀ ਕੰਪਨੀ ਦੇ ਸਾਰੇ ਸੰਚਾਲਕਾਂ ਨੂੰ ਆਮਦਨ ਕਰ ਐਕਟ 1961 ਦੀ ਧਾਰਾ 276-ਬੀ, 276-ਸੀ ਵਿਵਾਦਤ ਟਰੈਵਲ ਫਰਮ ਦੇ ਸੰਚਾਲਕ ਏਂਜਲਸ ਇਮੀਗ੍ਰੇਸ਼ਨ ਐਂਡ ਐਜੂਕੇਸ਼ਨ ਕੰਸਲਟੈਂਟਸ ਪ੍ਰਾਈਵੇਟ ਲਿਮਟਿਡ ਨੂੰ ਅਦਾਲਤ ਨੇ 277 ਤਹਿਤ ਸੰਮਨ ਜਾਰੀ ਕਰ ਕੇ ਦੋ ਵੱਖ-ਵੱਖ ਮਾਮਲਿਆਂ ‘ਚ ਮੁਲਜ਼ਮ ਵਜੋਂ ਸੰਮਨ ਜਾਰੀ ਕੀਤਾ ਸੀ।

Vinkmag ad
Share Our Daily Posts

News Desk

Read Previous

RTI ‘ਚ ਹੈਰਾਨੀਜਨਕ ਖੁਲਾਸਾ : ਸਹੁੰ ਚੁੱਕਣ ਤੋਂ ਪਹਿਲਾਂ ਹੀ CM ਨੇ ਸਰਕਾਰੀ ਖ਼ਜ਼ਾਨੇ ਨੂੰ ਲਾਇਆ ਲੱਖਾਂ ਦਾ ਚੂਨਾ, ਜਾਣੋ ਟੈਂਟ ਤੋਂ ਲੈ ਕੇ ਹੋਟਲਾਂ ਤਕ ਕਿੱਥੇ-ਕਿੱਥੇ ਕੀਤਾ ਖਰਚ

Read Next

ਜਗਰਾਉਂ ‘ਚ ਚਾਚੇ ਨੇ ਕੀਤੀ ਭਤੀਜੇ ਦੀ ਹੱਤਿਆ, ਪਤਨੀ ਨਾਲ ਨਜਾਇਜ਼ ਸਬੰਧਾਂ ਤੋਂ ਸੀ ਖ਼ਫ਼ਾ