Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 4, 2026

ਵੀਡੀਓ ਦਿਖਾ ਕੇ ਬੱਚੀਆਂ ਨਾਲ ਅਸ਼ਲੀਲ ਹਰਕਤਾਂ ਕਰਦਾ ਸੀ ਸੰਗਰੂਰ ਦੇ ਇਸ ਸਕੂਲ ਦਾ ਅਧਿਆਪਕ, ਗ੍ਰਿਫ਼ਤਾਰ

ਅਮਰਗਡ਼੍ਹ : ਇਥੋਂ ਨੇਡ਼ਲੇ ਇਕ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਵੱਲੋਂ ਬੱਚੀਆਂ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਉਣ ’ਤੇ ਪੁਲਿਸ ਨੇ ਜਾਂਚ ਪਡ਼ਤਾਲ ਤੋਂ ਬਾਅਦ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਹੈ। ਬੱਚੀਆਂ ਨੇ ਅਧਿਆਪਕ ਦੀਆਂ ਹਰਕਤਾਂ ਸਬੰਧੀ ਆਪਣੇ ਘਰਦਿਆਂ ਦੱਸਿਆ ਸੀ ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਇਸ ਸਬੰਧੀ ਥਾਣਾ ਅਮਰਗਡ਼੍ਹ ਨੂੰ ਸੂਚਿਤ ਕੀਤਾ। ਹਰਕਤ ਵਿਚ ਆਈ ਪੁਲਿਸ ਨੇ ਅਧਿਆਪਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪਿੰਡ ਨਿਵਾਸੀ ਪੰਚ ਜਸਵੀਰ ਸਿੰਘ, ਸੁਰਿੰਦਰ ਸਿੰਘ, ਅਵਤਾਰ ਸਿੰਘ, ਅਮਰਜੀਤ ਸਿੰਘ ਨੇ ਦੱਸਿਆ ਕਿ ਉਕਤ ਅਧਿਆਪਕ ਵੱਲੋਂ ਬੱਚੀਆਂ ਨਾਲ ਅਸ਼ਲੀਲ ਹਰਕਤਾਂ ਕਰਨ ਦੀ ਸ਼ਿਕਾਇਤ ਮਿਲੀ ਹੈ। ਅਧਿਆਪਕ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਡੀਐੱਸਪੀ ਅਮਰਗੜ੍ਹ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆ ਗਿਆ ਹੈ ਤੇ ਅਧਿਆਪਕ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੱਚੀਆਂ ਨਾਲ ਗੱਲਬਾਤ ਕਰਨ ਸਮੇਤ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾਵੇਗੀ ਜਿਸ ਤੋਂ ਬਾਅਦ ਪੁਲਿਸ ਬਣਦੀ ਕਾਰਵਾਈ ਕਰੇਗੀ। ਓਧਰ, ਐੱਸਐੱਚਓ ਵਿਨਰਪ੍ਰੀਤ ਸਿੰਘ ਨੇ ਦੱਸਿਆ ਕਿ ਬੱਚੀਆਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਧਿਆਪਕ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਅਧਿਆਪਕ ਬੱਚੀਆਂ ਨੂੰ ਅਸ਼ਲੀਲ ਵੀਡੀਓ ਦਿਖਾ ਕੇ ਅਸ਼ਲੀਲ ਹਰਕਤਾਂ ਕਰਦਾ ਸੀ।

Vinkmag ad
Share Our Daily Posts

News Desk

Read Previous

ਕਾਂਸਟੇਬਲ ਪਤਨੀ ਦੀ ਨਾਈਟ ਡਿਊਟੀ ਤੋਂ ਭੜਕਿਆ ਹੌਲਦਾਰ ਪਤੀ ਪਹੁੰਚ ਗਿਆ ਥਾਣੇ, ਕੱਢੀ ਪਿਸਤੌਲ ਤੇ ਫਿਰ…

Read Next

ਜਲੰਧਰ ‘ਚ ਘਰ ਦੇ ਬਾਹਰ ਬੈਠੇ ਜਿਊਲਰ ਨਾਲ ਦਿਨ-ਦਿਹਾੜੇ ਲੁੱਟ, ਚੁਣੌਤੀ ਦੇਣ ‘ਤੇ ਅੱਧੀ ਗੋਲਡ ਚੇਨ ਲੈ ਕੇ ਭੱਜੇ ਖੋਹਬਾਜ਼