Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 4, 2026

ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਡਰੱਗ ਮਾਮਲੇ ‘ਚ ਹਾਈ ਕੋਰਟ ਨੇ ਦਿੱਤੀ ਜ਼ਮਾਨਤ

ਚੰਡੀਗਡ਼੍ਹ : ਐੱਨਡੀਪੀਐੱਸ ਕੇਸ ’ਚ ਫਸੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਹਾਈ ਕੋਰਟ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ। ਜਸਟਿਸ ਐੱਮਐੱਸ ਰਾਮਚੰਦਰ ਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ 29 ਜੁਲਾਈ ਨੂੰ ਆਪਣਾ ਫ਼ੈਸਲਾ ਸੁਰੱਖਿਅਤ ਰੱਖਿਆ ਸੀ। ਉਨ੍ਹਾਂ ਨੂੰ ਇਸ ਮਾਮਲੇ ਵਿੱਤ ਰਾਹਤ ਮਿਲੀ ਹੈ। ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਮਜੀਠੀਆ ਦੀ ਇਸ ਪਟੀਸ਼ਨ ’ਤੇ ਹਾਈ ਕੋਰਟ ਦੇ ਦੋ ਬੈਂਚ ਸੁਣਵਾਈ ਤੋਂ ਇਨਕਾਰ ਕਰ ਚੁੱਕੇ ਹਨ। ਪਹਿਲਾਂ ਜਸਟਿਸ ਏਜੀ ਮਸੀਹ ਨੇ ਖ਼ੁਦ ਨੂੰ ਇਸ ਕੇਸ ਤੋਂ ਵੱਖ ਕਰਦਿਆਂ ਇਸ ਨੂੰ ਹੋਰ ਬੈਂਚ ਦੇ ਸਾਹਮਣੇ ਸੁਣਵਾਈ ਲਈ ਚੀਫ ਜਸਟਿਸ ਨੂੰ ਭੇਜ ਦਿੱਤਾ ਸੀ। ਜਦਕਿ ਜਸਟਿਸ ਮਸੀਹ ਦੀ ਬੈਂਚ ਇਸ ਪਟੀਸ਼ਨ ’ਤੇ ਬਹਿਸ ਪੂਰੀ ਕਰ ਚੁੱਕੀ ਸੀ ਤੇ ਮਜੀਠੀਆ ਦੀ ਜ਼ਮਾਨਤ ’ਤੇ ਆਪਣਾ ਫ਼ੈਸਲਾ ਵੀ ਸੁਰੱਖਿਅਤ ਰੱਖ ਚੁੱਕੀ ਸੀ। ਇਸ ਤੋਂ ਬਾਅਦ ਪਟੀਸ਼ਨ ਜਸਟਿਸ ਐੱਮਐੱਸ ਰਾਮਚੰਦਰ ਰਾਓ ਤੇ ਜਸਟਿਸ ਅਨੂਪ ਚਿਤਕਾਰਾ ਦੀ ਬੈਂਚ ’ਚ ਸੁਣਵਾਈ ਲਈ ਆਈ ਸੀ। 15 ਜੁਲਾਈ ਨੂੰ ਜਸਟਿਸ ਅਨੂਪ ਚਿਤਕਾਰਾ ਨੇ ਖ਼ੁਦ ਨੂੰ ਇਸ ਕੇਸ ਤੋਂ ਵੱਖ ਕਰ ਲਿਆ, ਜਿਸ ਤੋਂ ਬਾਅਦ ਹੁਣ ਚੀਫ ਜਸਟਿਸ ਦੇ ਨਿਰਦੇਸ਼ ’ਤੇ ਇਸ ਪਟੀਸ਼ਨ ’ਤੇ ਜਸਟਿਸ ਐੱਮਐੱਸ ਰਾਮਚੰਦਰ ਰਾਓ ਤੇ ਜਸਟਿਸ ਸੁਰੇਸ਼ਵਰ ਠਾਕਰੇ ਦੀ ਬੈਂਚ ਨੇ ਸੁਣਵਾਈ ਸ਼ੁਰੂ ਕੀਤੀ ਸੀ।

Vinkmag ad
Share Our Daily Posts

News Desk

Read Previous

ਕਪੂਰਥਲਾ ‘ਚ ਸੰਗਮ ਪੈਲੇਸ ਨੇੜੇ ਡੇਢ ਸਾਲ ਦਾ ਛੋਟਾ ਬੱਚਾ ਨਾਲੇ ‘ਚ ਡਿੱਗਿਆ, ਬਚਾਅ ਕਾਰਜ ਜਾਰੀ

Read Next

ਸਰਕਾਰੀ ਸਕੂਲ ਦੇ ਅਧਿਆਪਕ ਨੇ ਪਾਰ ਕੀਤੀਆਂ ਕਰੂਰਤਾਂ ਦੀਆਂ ਸਾਰੀਆਂ ਹੱਦਾਂ, ਮਾਸੂਮ ਬੱਚੀ ਨੂੰ ਬੇਰਹਿਮੀ ਨਾਲ ਕੁੱਟਿਆ, ਦੇਖੋ VIDEO