Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 4, 2026

ਮਜੀਠੀਆ ਨੂੰ ਜ਼ਮਾਨਤ ਮਿਲਣ ‘ਤੇ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਡਰੱਗ ਮਾਮਲੇ ਵਿੱਚ ਪਟਿਆਲਾ ਜੇਲ੍ਹ ਚ ਕੈਦ ਹਨ। ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ‘ਚ ਪਿਛਲੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਵੱਲੋਂ ਜੇਲ੍ਹ ਭਿਜਵਾਇਆ ਗਿਆ ਸੀ। 20 ਦਸੰਬਰ 2021 ਨੂੰ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ਭੇਜਣ ਦੇ ਆਦੇਸ਼ ਦਿੱਤੇ ਸਨ। ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਵੋਟਾਂ ਪੈਣ ਤੋਂ ਬਾਅਦ 24 ਫਰਵਰੀ ਨੂੰ ਮਜੀਠੀਆ ਨੇ ਅਦਾਲਤ ‘ਚ ਆਤਮ ਸਮਰਪਣ ਕੀਤਾ ਸੀ। ਇਸ ਤੋਂ ਬਾਅਦ ਉਹ ਪਟਿਆਲਾ ਜੇਲ੍ਹ ‘ਚ ਬੰਦ ਹਨ। ਕਈ ਵਾਰ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਹੋਈ, ਆਖ਼ਰਕਾਰ ਬੁੱਧਵਾਰ ਨੂੰ ਮਜੀਠੀਆ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਪਹਿਲਾਂ ਉਨ੍ਹਾਂ ਦੀ ਵੱਡੀ ਭੈਣ ਸਾਬਕਾ ਕੇਂਦਰੀ ਮੰਤਰੀ ਤੇ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਲਈ ਪੁੱਜੇ। ਬੀਬੀ ਬਾਦਲ ਨੇ ਕੁਝ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਰਤਨ ਸਰਵਣ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕੀਤੇ ਬਿਨਾਂ ਹੀ ਉਹ ਵਾਪਸ ਚਲੇ ਗਏ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਚੰਡੀਗੜ੍ਹ ਨਾਲੋਂ ਸਸਤੀ ਸ਼ਰਾਬ, ਸ਼ਹਿਰ ਦੇ ਕਾਰੋਬਾਰੀ ਬੋਲੇ- ਇਕ ਪੇਟੀ ‘ਤੇ 2 ਤੋਂ 3 ਹਜ਼ਾਰ ਰੁਪਏ ਦਾ ਫਰਕ, ਵਿਕਰੀ ਵੀ ਘਟੀ

Read Next

ਜਲੰਧਰ ਦੇ ਮਸ਼ਹੂਰ ਮੋਬਾਈਲ ਹਾਊਸ ‘ਤੇ ਜੀਐੱਸਟੀ ਵਿਭਾਗ ਦੀ ਛਾਪੇਮਾਰੀ