Breaking News :

ਪੀਪਲ ਦੇ ਰੁੱਖ ਨਜ਼ਦੀਕ ਧਾਰਮਿਕ ਫੋਟੋਆਂ ਗੰਦਗੀ ਵਿੱਚ ਰੱਖਣੀਆਂ ਮੰਦਭਾਗਾ ਉਹ ਵੀ ਸ਼ਿਵ ਮੰਦਿਰ ਪਹਾੜੀ ਵਾਲੇ ਦੇ ਕੋਲ ਹਿੰਦੂ ਪੰਡਿਤਾਂ ਨੂੰ ਖਾਣ ਤੋਂ ਸਵਾਏ ਕੋਈ ਕੰਮ ਨਹੀਂ

ਪੰਜਾਬ ਪੁਲਿਸ ਦੇ ਦੋ ਏਐੱਸਪੀ ਸਮੇਤ 71 ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਪੂਰੀ ਸੂਚੀ

ਮੁੱਖ ਮੰਤਰੀ ਨੇ ਸਦਨ ‘ਚ ਪੇਸ਼ ਕੀਤਾ ਭਰੋਸਗੀ ਮਤਾ, ਕਾਰਵਾਈ 29 ਸਤੰਬਰ ਦੁਪਹਿਰ ਦੋ ਵਜੇ ਤਕ ਮੁਲਤਵੀ

ਬੱਚਿਆਂ ਦੇ ਮਾਮੂਲੀ ਵਿਵਾਦ ਤੋਂ ਬਾਅਦ ਵਿਅਕਤੀ ਦਾ ਕਤਲ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ

ਗੈਂਗਸਟਰ ਦੀਪਕ ਮੁੰਡੀ, ਅਰਜੁਨ ਪੰਡਿਤ ਤੇ ਰਾਜਿੰਦਰ ਜੋਕਰ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਕੀਤਾ ਪੇਸ਼, 5 ਦਿਨਾਂ ਦਾ ਰਿਮਾਂਡ ਮਿਲਿਆ

ਬਠਿੰਡਾ ਦੇ ਨਸ਼ਾ ਛੁਡਾਊ ਕੇਂਦਰ ਤੋਂ ਦਰਵਾਜ਼ਾ ਤੋੜ ਕੇ ਫਰਾਰ ਹੋਏ 12 ਹੋਰ ਮਰੀਜ਼, ਮਚਿਆ ਹੰਗਾਮਾ

ਜਲੰਧਰ ਦੇ HL ਰੈਸਟੋਰੈਂਟ ‘ਚ ਨੌਜਵਾਨਾਂ ਨੇ ਕੀਤਾ ਹੰਗਾਮਾ, ਸ਼ਰਾਬ ਪੀਣ ਤੋਂ ਮਨ੍ਹਾ ਕੀਤਾ ਤਾਂ ਕੀਤੀ ਭੰਨ-ਤੋੜ ਤੇ ਚਲਾਈਆਂ ਗੋਲੀਆਂ

PSEB ਦੇ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਰੱਦ ਹੋਇਆ ਇਹ ਸ਼ਡਿਊਲ

27 ਸਤੰਬਰ ਦੇ ਸੈਸ਼ਨ ਦੀ ਇਜਾਜ਼ਤ ਤੋਂ ਪਹਿਲਾਂ ਰਾਜਪਾਲ ਨੇ ਮੰਗੀ ਵਿਧਾਨ ਸਭਾ ਦੇ ਬਿਜ਼ਨੈੱਸ ਦੀ ਜਾਣਕਾਰੀ

ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਪੰਜਾਬ ਨੂੰ ਹੋਇਆ 2080 ਕਰੋੜ ਦਾ ਜੁਰਮਾਨਾ: ਸੰਤ ਸੀਚੇਵਾਲ

September 28, 2022

ਜਲੰਧਰ ਦੇ ਮਸ਼ਹੂਰ ਮੋਬਾਈਲ ਹਾਊਸ ‘ਤੇ ਜੀਐੱਸਟੀ ਵਿਭਾਗ ਦੀ ਛਾਪੇਮਾਰੀ

ਜਲੰਧਰ : ਫਗਵਾੜਾ ਗੇਟ ਸਥਿਤ ਚੱਢਾ ਮੋਬਾਈਲ ਹਾਊਸ (Chadha Mobile House) ‘ਤੇ ਬੁੱਧਵਾਰ ਦੁਪਹਿਰ GST ਵਿਭਾਗ ਦੀ ਟੀਮ ਵੱਲੋਂ ਛਾਪੇਮਾਰੀ ਤੋਂ ਬਾਅਦ ਫਗਵਾੜਾ ਗੇਟ ਦੇ ਦੁਕਾਨਦਾਰਾਂ ‘ਚ ਦਹਿਸ਼ਤ ਫੈਲ ਗਈ। ਵਿਭਾਗ ਦੀ ਟੀਮ ਵੱਲੋਂ ਚੱਢਾ ਮੋਬਾਇਲ ਹਾਊਸ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਜੀਐੱਸਟੀ ਵਿਭਾਗ ਦੇ ਈਟੀਓ ਨਵਜੋਤ ਸ਼ਰਮਾ ਦੀ ਅਗਵਾਈ ਹੇਠ ਟੀਮ ਵੱਲੋਂ ਬੁੱਧਵਾਰ ਦੁਪਹਿਰ ਫਗਵਾੜਾ ਗੇਟ ‘ਚ ਸਥਿਤ ਚੱਢਾ ਮੋਬਾਈਲ ਹਾਊਸ ‘ਤੇ ਛਾਪੇਮਾਰੀ ਕੀਤੀ ਗਈ। ਜੀਐੱਸਟੀ ਵਿਭਾਗ ਦੀ ਟੀਮ ਵੱਲੋਂ ਚੱਢਾ ਮੋਬਾਈਲ ਹਾਊਸ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਇਸ ਬਾਰੇ ਹਾਲੇ ਤਕ ਵਿਭਾਗ ਦੀ ਟੀਮ ਵੱਲੋਂ ਕੁਝ ਵੀ ਜਾਣਕਾਰੀ ਨਹੀਂ ਦਿੱਤੀ ਗਈ।

Vinkmag ad
Share Our Daily Posts

News Desk

Read Previous

ਮਜੀਠੀਆ ਨੂੰ ਜ਼ਮਾਨਤ ਮਿਲਣ ‘ਤੇ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

Read Next

ਲੰਪੀ ਸਕਿਨ ‘ਤੇ ਪੰਜਾਬ ਸਰਕਾਰ ਸਖ਼ਤ; ਰੋਕਥਾਮ ਤੇ ਨਿਗਰਾਨੀ ਲਈ ਤਾਲਮੇਲ ਕਮੇਟੀ ਦਾ ਗਠਨ