Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 4, 2026

ਰੱਖੜ ਪੁੰਨਿਆ ‘ਤੇ ਸੂਬਾ ਪੱਧਰੀ ਸਮਾਗਮ ‘ਚ CM ਨੇ ਔਰਤਾਂ ਨੂੰ ਦਿੱਤਾ ਤੋਹਫ਼ਾ, ਕੀਤਾ ਇਹ ਵੱਡਾ ਐਲਾਨ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਐਲਾਨ ਕੀਤਾ ਹੈ ਕਿ ਪੰਜਾਬ ‘ਚ 6,000 ਆਂਗਨਵਾੜੀ ਵਰਕਰਾਂ ਦੀਆਂ ਅਸਾਮੀਆਂ ਕੱਢੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਅੱਜ ਰੱਖੜ ਪੁੰਨਿਆ ਦੇ ਮੇਲੇ ਮੌਕੇ ਬਾਬਾ ਬਕਾਲਾ ਸਾਹਿਬ ਵਿਕੇ ਬੋਲ ਰਹੇ ਸਨ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਮੌਕੇ ਉਹ ਪੰਜਾਬ ਦੀਆਂ ਧੀਆਂ, ਭੈਣਾਂ ਤੇ ਮਾਵਾਂ ਨੂੰ ਤੋਹਫ਼ਾ ਦੇਣਾ ਚਾਹੁੰਦੇ ਹਨ ਕਿ ਪੰਜਾਬ ‘ਚ ਜਲਦ 6,000 ਅਸਾਮੀਆਂ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਭਰਤੀ ਯੋਗਤਾ ਅਨੁਸਾਰ ਹੀ ਹੋਵੇਗੀ। ਉਨ੍ਹਾਂ ਇਕ ਮਹੀਨੇ ਦੇ ਅੰਦਰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿੱਤਾ।

Vinkmag ad
Share Our Daily Posts

News Desk

Read Previous

ਦੇਤਵਾਲ ਦੀ ਪੰਜਾਬ ਨੈਸ਼ਨਲ ਬੈਂਕ ‘ਚ ਦਿਨ-ਦਿਹਾੜੇ ਡਾਕਾ, ਬੰਦੂਕ ਦੀ ਨੋਕ ‘ਤੇ ਲੁੱਟੇ 7.44 ਲੱਖ, 5 ਨਕਾਬਪੋਸ਼ ਲੁਟੇਰਿਆਂ ਨੇ ਦਿੱਤਾ ਵਾਰਦਾਤ ਅੰਜਾਮ

Read Next

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਘੰਟਾ ਘਰ ਵਿਖੇ ਬੱਚੀ ਨੂੰ ਮਾਰ ਕੇ ਸੁੱਟਣ ਵਾਲੀ ਔਰਤ ਦੀਆਂ ਤਸਵੀਰਾਂ ਆਈਆਂ ਸਾਹਮਣੇ