Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 4, 2026

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਘੰਟਾ ਘਰ ਵਿਖੇ ਬੱਚੀ ਨੂੰ ਮਾਰ ਕੇ ਸੁੱਟਣ ਵਾਲੀ ਔਰਤ ਦੀਆਂ ਤਸਵੀਰਾਂ ਆਈਆਂ ਸਾਹਮਣੇ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਾਹਰਵਾਰ ਘੰਟਾ ਘਰ ਗੇਟ ਨੇੜੇ ਪਲਾਜ਼ਾ ਤੋਂ ਵੀਰਵਾਰ ਸ਼ਾਮ ਮ੍ਰਿਤਕ ਸੁੰਦਰ ਬੱਚੀ ਦੀ ਲਾਸ਼ ਮਿਲਣ ਨਾਲ ਸੰਗਤ ‘ਚ ਸਹਿਮ ਪਾਇਆ ਜਾ ਰਿਹਾ ਹੈ, ਉੱਥੇ ਹੀ ਹੁਣ ਮ੍ਰਿਤਕ ਬੱਚੀ ਨੂੰ ਉੱਥੇ ਰੱਖਣ ਵਾਲੀ ਔਰਤ ਦੀਆਂ ਤਸਵੀਰਾਂ ਜਾਰੀ ਹੋ ਗਈਆਂ ਹਨ। ਦੱਸਣਯੋਗ ਹੈ ਕਿ ਬੀਤੇ ਕੱਲ੍ਹ ਸ਼ਾਮ ਘੰਟਾ ਘਰ ਗੇਟ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਹੱਥ ਧੋਣ ਵਾਲੀਆਂ ਟੂਟੀਆਂ ਵਾਲੇ ਪਾਸੇ ਛੇ ਤੋਂ ਸੱਤ ਸਾਲ ਦੀ ਸੁੰਦਰ ਬੱਚੀ ਮਿਲੀ ਸੀ ਜਿਸ ਦੇ ਸਰੀਰ ‘ਤੇ ਨੀਲੇ ਧੱਬੇ ਪਏ ਹੋਏ ਸਨ। ਇਸ ਬੱਚੀ ਦੇ ਮਿਲਣ ਉਪਰੰਤ ਸਥਾਨਕ ਪੁਲਿਸ ਚੌਕੀ ਵੱਲੋਂ ਬੱਚੀ ਨੂੰ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ ਸੀ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨਿਆ ਸੀ।

ਲਾਸ਼ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰੱਖੀ ਗਈ ਹੈ। ਲਾਸ਼ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਲਿਆਉਣ ਵਾਲੀ ਔਰਤ ਦੀਆਂ ਤਸਵੀਰਾਂ ਮਿਲਣ ਨਾਲ ਸਾਫ ਜ਼ਾਹਿਰ ਹੋ ਗਿਆ ਹੈ ਕਿ ਬੱਚੀ ਨੂੰ ਮ੍ਰਿਤਕ ਹਾਲਤ ‘ਚ ਤਸਵੀਰਾਂ ਵਾਲੀ ਔਰਤ ਹੀ ਛੱਡ ਕੇ ਗਈ ਹੈ। ਸੀਸੀਟੀਵੀ ਸ੍ਰੀ ਦਰਬਾਰ ਸਾਹਿਬ ਵਿਭਾਗ ਸ਼੍ਰੋਮਣੀ ਕਮੇਟੀ ਤੇ ਪੁਲਿਸ ਚੌਕੀ ਗਲਿਆਰਾ ਵੱਲੋਂ ਇਹ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ ਜਿਸ ਵਿਚ ਇਕ ਔਰਤ ਬੱਚੀ ਨੂੰ ਫੜੀ ਜਾ ਰਹੀ ਹੈ ਤੇ ਉਸ ਨਾਲ ਇਕ ਛੋਟਾ ਲੜਕਾ ਵੀ ਹੈ ਜਿਸ ਦੇ ਹੱਥ ਵਿੱਚ ਇਕ ਹੈਂਡਬੈਗ ਤੇ ਟਰਾਲੀ ਬੈਗ ਹੈ।

Vinkmag ad
Share Our Daily Posts

News Desk

Read Previous

ਰੱਖੜ ਪੁੰਨਿਆ ‘ਤੇ ਸੂਬਾ ਪੱਧਰੀ ਸਮਾਗਮ ‘ਚ CM ਨੇ ਔਰਤਾਂ ਨੂੰ ਦਿੱਤਾ ਤੋਹਫ਼ਾ, ਕੀਤਾ ਇਹ ਵੱਡਾ ਐਲਾਨ

Read Next

ਪੰਜਾਬ ਬੰਦ ਦੇ ਸੱਦੇ ਨੂੰ ਜਲੰਧਰ ‘ਚ ਮਿਲਿਆ ਭਰਵਾਂ ਹੁੰਗਾਰਾ