Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 4, 2026

ਮਲੋਟ : ਸ਼ੁੱਕਰਵਾਰ ਨੂੰ ਨੇੜਲੇ ਪਿੰਡ ਕੋਲਿਆਂ ਵਾਲੀ ਵਿਚ ਪਾਣੀ ਦੇ ਮਸਲੇ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ ਦੌਰਾਨ 6 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਮਲੋਟ ‘ਚ ਭਰਤੀ ਕਰਵਾਇਆ ਗਿਆ | ਖ਼ਬਰ ਲਿਖੇ ਜਾਣ ਤੱਕ ਡੀਐੱਸਪੀ ਬਲਕਾਰ ਸਿੰਘ ਮਾਮਲੇ ਦੀ ਪੜਤਾਲ ਕਰਲ ਲਈ ਜ਼ਖ਼ਮੀਆਂ ਨੂੰ ਮਿਲ ਕੇ ਗੱਲਬਾਤ ਕਰ ਰਹੇ ਸਨ | ਦੂਜੇ ਪਾਸੇ ਹਸਪਤਾਲ ਵਿਚ ਜ਼ਖਮੀ ਜਗਪ੍ਰੀਤ ਸਿੰਘ (26) ਪੁੱਤਰ ਚਰਨਜੀਤ ਸਿੰਘ,ਰਣਜੀਤ ਸਿੰਘ (50) ਸਾਲ ਪੂੱਤਰ ਹਰਭਜਨ ਸਿੰਘ,ਸੁਖਦੀਪ ਸਿੰਘ (44) ਪੁੱਤਰ ਸੂਬਾ ਸਿੰਘ, ਮਹਾਵੀਰ ਸਿੰਘ (26) ਪੁੱਤਰ ਗੁਰਦੇਵ ਸਿੰਘ, ਗੁਰਪ੍ਰੀਤ ਸਿੰਘ (36) ਸਾਲ ਪੁੱਤਰ ਗੁਰਲਾਲ ਸਿੰਘ,ਪਵਨਪ੍ਰੀਤ (23) ਪੁੱਤਰ ਜੂਗਰਾਜ ਸਿੰਘ ਨੇ ਦੱਸਿਆ ਅੱਜ ਦੁਪਹਿਰ ਕਰੀਬ 1 ਵਜੇ ਅਪਣੇ ਖੇਤ ‘ਚ ਬੈਠੇ ਸਨ । ਇਸੇ ਦੌਰਾਨ ਕੁਝ ਵਿਅਕਤੀ ਬੰਦੂਕਾਂ ਲੈ ਕੇ ਆਏ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ | ਜਿਸ ਵਿਚ ਉਕਤ 6 ਵਿਅਕਤੀ ਜ਼ਖਮੀ ਹੋ ਗਏ |

ਮਲੋਟ : ਸ਼ੁੱਕਰਵਾਰ ਨੂੰ ਨੇੜਲੇ ਪਿੰਡ ਕੋਲਿਆਂ ਵਾਲੀ ਵਿਚ ਪਾਣੀ ਦੇ ਮਸਲੇ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ ਦੌਰਾਨ 6 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਮਲੋਟ ‘ਚ ਭਰਤੀ ਕਰਵਾਇਆ ਗਿਆ | ਖ਼ਬਰ ਲਿਖੇ ਜਾਣ ਤੱਕ ਡੀਐੱਸਪੀ ਬਲਕਾਰ ਸਿੰਘ ਮਾਮਲੇ ਦੀ ਪੜਤਾਲ ਕਰਲ ਲਈ ਜ਼ਖ਼ਮੀਆਂ ਨੂੰ ਮਿਲ ਕੇ ਗੱਲਬਾਤ ਕਰ ਰਹੇ ਸਨ |

ਦੂਜੇ ਪਾਸੇ ਹਸਪਤਾਲ ਵਿਚ ਜ਼ਖਮੀ ਜਗਪ੍ਰੀਤ ਸਿੰਘ (26) ਪੁੱਤਰ ਚਰਨਜੀਤ ਸਿੰਘ,ਰਣਜੀਤ ਸਿੰਘ (50) ਸਾਲ ਪੂੱਤਰ ਹਰਭਜਨ ਸਿੰਘ,ਸੁਖਦੀਪ ਸਿੰਘ (44) ਪੁੱਤਰ ਸੂਬਾ ਸਿੰਘ, ਮਹਾਵੀਰ ਸਿੰਘ (26) ਪੁੱਤਰ ਗੁਰਦੇਵ ਸਿੰਘ, ਗੁਰਪ੍ਰੀਤ ਸਿੰਘ (36) ਸਾਲ ਪੁੱਤਰ ਗੁਰਲਾਲ ਸਿੰਘ,ਪਵਨਪ੍ਰੀਤ (23) ਪੁੱਤਰ ਜੂਗਰਾਜ ਸਿੰਘ ਨੇ ਦੱਸਿਆ ਅੱਜ ਦੁਪਹਿਰ ਕਰੀਬ 1 ਵਜੇ ਅਪਣੇ ਖੇਤ ‘ਚ ਬੈਠੇ ਸਨ । ਇਸੇ ਦੌਰਾਨ ਕੁਝ ਵਿਅਕਤੀ ਬੰਦੂਕਾਂ ਲੈ ਕੇ ਆਏ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ | ਜਿਸ ਵਿਚ ਉਕਤ 6 ਵਿਅਕਤੀ ਜ਼ਖਮੀ ਹੋ ਗਏ

Vinkmag ad
Share Our Daily Posts

News Desk

Read Previous

ਪੰਜਾਬ ਬੰਦ ਦੇ ਸੱਦੇ ਨੂੰ ਜਲੰਧਰ ‘ਚ ਮਿਲਿਆ ਭਰਵਾਂ ਹੁੰਗਾਰਾ

Read Next

ਸਮਾਰਟ ਮੀਟਰ ਨਾ ਲਗਾਏ ਤਾਂ ਪੰਜਾਬ ਸਰਕਾਰ ਦੀ ਮੁਫਤ ਬਿਜਲੀ ਸਕੀਮ ਨੂੰ ਮਿਲੇਗਾ ਵੱਡਾ ਝਟਕਾ, ਪਾਵਰਕਾਮ ਨੂੰ ਵੱਡਾ ਖਦਸ਼ਾ