Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

ਪਾਕਿਸਤਾਨ ਨੇ 75ਵੇਂ ਆਜ਼ਾਦੀ ਦਿਵਸ ਮੌਕੇ ਭਾਰਤ ਨੂੰ ਦਿੱਤੀਆਂ ਮਠਿਆਈਆਂ, ਬੀਐਸਐਫ ਨੇ ਜੱਫੀ ਪਾ ਕੇ ਕਬੂਲ ਕੀਤੀ ਪਾਕਿਸਤਾਨੀ ਮਠਿਆਈ

ਅੰਮ੍ਰਿਤਸਰ –ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਨੇ ਆਜ਼ਾਦੀ ਦਿਵਸ ਮੌਕੇ ਦੇਸ਼ ਦੇ ਰਖਵਾਲੇ ਪਾਕਿ ਰੇਂਜਰ ਦੇ ਉੱਚ ਅਧਿਕਾਰੀਆਂ ਭਾਰਤ ਪਾਕਿਸਤਾਨ ਦੇਸ਼ਾਂ ਦੀ ਸਾਂਝੀ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਦੀ ਜ਼ੀਰੋ ਲਾਈਨ ਤੇ ਖੜ੍ਹੇ ਹੋ ਕੇ ਭਾਰਤ ਦੇਸ਼ ਨੂੰ ਮਠਿਆਈਆਂ ਦੇ ਕੇ ਆਜ਼ਾਦੀ ਦਿਵਸ ਦੀ ਮੁਬਾਰਕਬਾਦ ਕਹੀ। ਭਾਰਤ ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨ ਰੇਂਜਰਜ਼ ਦੇ ਵਿੰਗ ਕਮਾਂਡਰ ਨੇ ਬੀਐਸਐਫ ਦੇ ਕਮਾਂਡਰ ਜਸਵੀਰ ਸਿੰਘ ਨੂੰ ਮਠਿਆਈਆਂ ਦੇ ਡੱਬੇ ਦੇ ਕੇ ਪਾਕਿਸਤਾਨ ਵਲੋਂ ਦੇਸ਼ ਦੇ ਆਜ਼ਾਦੀ ਦਿਵਸ ਦੀ ਮੁਬਾਰਕਬਾਦ ਕਹੀ। ਇਸ ਮੌਕੇ ਬੀਐਸਐਫ ਵੱਲੋਂ ਪਾਕਿ ਰੇਂਜਰਾਂ ਦੀ ਮਠਿਆਈ ਕਬੂਲ ਕਰਦਿਆਂ ਇਕ ਦੂਸਰੇ ਨੂੰ ਹੱਥ ਮਿਲਾਉਂਦਿਆਂ ਜੱਫੀ ਪਾ ਕੇ ਮਠਿਆਈਆਂ ਲਈਆਂ ਗਈਆਂ। ਪਾਕਿ ਰੇਂਜਰ ਵੱਲੋਂ ਬੀਐਸਐਫ ਦੇ ਕੰਪਨੀ ਕਮਾਂਡਰ ਕਮਾਂਡੈਂਟ ਡੀਆਈਜੀ ਅਤੇ ਆਈਜੀ ਪੱਧਰ ਦੇ ਅਧਿਕਾਰੀਆਂ ਨੂੰ ਮਠਿਆਈਆਂ ਦੇ ਡੱਬੇ ਬੀਐਸਐਫ ਨੂੰ ਭੇਟ ਕੀਤੇ ਗਏ।

Vinkmag ad
Share Our Daily Posts

News Desk

Read Previous

ਸੂਫ਼ੀ ਗਾਇਕਾ ਜੋਤੀ ਨੂਰਾਂ ਦੀ ਪਤੀ ਕੁਨਾਲ ਨਾਲ ਹੋਈ ਸੁਲ੍ਹਾ, ਕੁਝ ਦਿਨ ਪਹਿਲਾਂ ਲਾਇਆ ਸੀ ਨਸ਼ਾ ਕਰ ਕੇ ਕੁੱਟਮਾਰ ਦਾ ਦੋਸ਼

Read Next

ਮੁੱਖ ਮੰਤਰੀ ਭਗਵੰਤ ਮਾਨ ਨੇ ਫਿਲਮ ‘ਲਾਲ ਸਿੰਘ ਚੱਢਾ’ ਵੇਖੀ, ਆਮਿਰ ਖਾਨ ਬਾਰੇ ਆਖੀ ਇਹ ਗੱਲ ਵਧਾਈ