Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 1, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਫਿਲਮ ‘ਲਾਲ ਸਿੰਘ ਚੱਢਾ’ ਵੇਖੀ, ਆਮਿਰ ਖਾਨ ਬਾਰੇ ਆਖੀ ਇਹ ਗੱਲ ਵਧਾਈ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਲੀਵੁੱਡ ਅਦਾਕਾਰ ਆਮਿਰ ਖਾਨ ਦੀ ਫਿਲਮ ਲਾਲ ਸਿੰਘ ਚੱਢਾ ਵੇਖੀ। ਇਹ ਜਾਣਕਾਰੀ ਉਨ੍ਹਾਂ ਨੇ ਇਕ ਟਵੀਟ ਰਾਹੀਂ ਦਿੱਤੀ ਹੈ। ਉਨ੍ਹਾਂ ਨੇ ਟਵੀਟ ‘ਚ ਲਿਖਿਆ- ਅੱਜ “ਲਾਲ ਸਿੰਘ ਚੱਢਾ “ ਫਿਲਮ ਦੇਖਣ ਦਾ ਮੌਕਾ ਮਿਲਿਆ …ਆਪਸੀ ਭਾਈਚਾਰਕ ਸਾਂਝ ਕਾਇਮ ਰੱਖਣ ਅਤੇ ਨਫ਼ਰਤਾਂ ਦੇ ਬੀਜ ਕੋਮਲ ਦਿਲਾਂ ‘ਚ ਨਾ ਉੱਗਣ ਦੇਣ ਦਾ ਸੁਨੇਹਾ ਦਿੰਦੀ ਫਿਲਮ …ਆਮਿਰ ਖਾਨ ਅਤੇ ਓਹਨਾਂ ਦੀ ਟੀਮ ਨੂੰ ਵਧਾਈ…

ਜ਼ਿਕਰਯੋਗ ਹੈ ਕਿ ਕੁਝ ਹਿੰਦੂ ਜਥੇਬੰਦੀਆਂ ਵੱਲੋਂ ਆਮਿਰ ਖਾਨ ਦੀ ਇਸ ਫਿਲਮ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਈ ਥਾਂ ਸਿਨੇਮਾ ਘਰਾਂ ਵਿਚ ਇਸ ਫਿਲਮ ਦੇ ਚੱਲਣ ਦਾ ਵਿਰੋਧ ਵੀ ਕੀਤਾ ਗਿਆ ਗਿਆ ਸੀ। ਇਸ ਕਾਰਨ ਸਿਨੇਮਾ ਘਰਾਂ ਅੱਗੇ ਮੌਕੇ ਉਤੇ ਪੁਲਿਸ ਤਾਇਨਾਤ ਕਰਨੀ ਪਈ ਸੀ।

Vinkmag ad
Share Our Daily Posts

News Desk

Read Previous

ਪਾਕਿਸਤਾਨ ਨੇ 75ਵੇਂ ਆਜ਼ਾਦੀ ਦਿਵਸ ਮੌਕੇ ਭਾਰਤ ਨੂੰ ਦਿੱਤੀਆਂ ਮਠਿਆਈਆਂ, ਬੀਐਸਐਫ ਨੇ ਜੱਫੀ ਪਾ ਕੇ ਕਬੂਲ ਕੀਤੀ ਪਾਕਿਸਤਾਨੀ ਮਠਿਆਈ

Read Next

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ‘ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਨੇ ਝੰਡਾ ਬੁਲੰਦ ਰੱਖਣ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ