Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

ਸਰਕਾਰੀ ਸਕੂਲਾਂ ’ਚ ਪਲਾਸਟਿਕ ਦੀਆਂ ਵਸਤਾਂ ਦੀ ਵਰਤੋਂ ’ਤੇ ਰੋਕ

ਜਲੰਧਰ : ਪਲਾਸਟਿਕ ਤੋਂ ਬਣੀ ਹਰੇਕ ਵਸਤੂ ਦੀ ਵਰਤੋਂ ਹੁਣ ਸਕੂਲਾਂ ’ਚ ਨਹੀਂ ਹੋਵੇਗੀ। ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤਾਂ ’ਤੇ ਪਾਬੰਦੀ ਲਾਗੂ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਤਿਆਰੀ ਕਰ ਲਈ ਗਈ ਹੈ। ਇਸ ਸਬੰਧੀ ਵਿਭਾਗ ਨਾਲ ਜੁਡ਼ੇ ਸਰਕਾਰੀ ਸਕੂਲਾਂ ਤੇ ਦਫ਼ਤਰਾਂ ਨੂੰ ਪਲਾਸਟਿਕ ਮੁਕਤ ਕਰਨ ਲਈ ਕਿਹਾ ਗਿਆ ਹੈ ਜਿਸ ਤਹਿਤ ਤੁਰੰਤ ਪਲਾਸਟਿਕ ਦੀਆਂ ਵਸਤਾਂ ਦੀ ਵਰਤੋਂ ਘੱਟ ਕਰਦਿਆਂ ਬਦਲਵੇਂ ਸਰੋਤਾਂ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ। ਸਾਰਿਆਂ ਨੂੰ ਸਾਫ਼ ਤੌਰ ’ਤੇ ਕਹਿ ਦਿੱਤਾ ਗਿਆ ਹੈ ਕਿ ਪਲਾਸਟਿਕ ਦੀਆਂ ਵਸਤਾਂ ਦਾ ਅਦਾਨ-ਪ੍ਰਦਾਨ ਨਹੀਂ ਕੀਤਾ ਜਾਵੇਗਾ ਤੇ ਨਾ ਹੀ ਉਨ੍ਹਾਂ ਦੀ ਖ਼ਰੀਦ ਸਬੰਧੀ ਹੁਕਮ ਦਿੱਤੇ ਜਾਣਗੇ।

Vinkmag ad
Share Our Daily Posts

News Desk

Read Previous

PM ਨਰਿੰਦਰ ਮੋਦੀ 24 ਅਗਸਤ ਨੂੰ ਆਉਣਗੇ ਪੰਜਾਬ, ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਕਰਨਗੇ ਉਦਘਾਟਨ

Read Next

AAP ਵਿਧਾਇਕ ਹਰਮੀਤ ਪਠਾਣਮਾਜਰਾ ਤੇ ਪਤਨੀ ‘ਚ ਵਿਵਾਦ ਬਾਰੇ ਪੰਜਾਬ ਮਹਿਲਾ ਕਮਿਸ਼ਨ ਨੇ ਮੰਗੀ ਰਿਪੋਰਟ, ਜਾਣੋ ਪੂਰਾ ਮਾਮਲਾ