Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਸ਼੍ਰੀ ਦੁਰਗਿਆਣਾ ਮੰਦਰ ਦੇ ਸਰੋਵਰ ’ਚੋਂ ਮਿਲੀ ਨੌਜਵਾਨ ਦੀ ਲਾਸ਼,ਪਿਛਲੇ ਕਈ ਦਿਨਾਂ ਤੋਂ ਨਹੀਂ ਆਇਆ ਸੀ ਘਰ

ਅੰਮ੍ਰਿਤਸਰ: ਸ਼੍ਰੀ ਦੁਰਗਿਆਣਾ ਮੰਦਰ ਦੇ ਸਰੋਵਰ ਵਿਚੋਂ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਮਣੇ ਆਇਆ ਹੈ, ਦੁਰਗਿਆਣਾ ਚੌਂਕੀ ਦੇ ਇੰਚਾਰਜ ਅਸ਼ਵਨੀ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਦੁਰਗਿਆਣਾ ਮੰਦਰ ਦੇ ਕਰਮਚਾਰੀਆਂ ਨੇ ਸੂਚਨਾ ਦਿੱਤੀ ਸੀ ਕਿ ਸਰੋਵਰ ਵਿਚ ਕਿਸੇ ਵਿਅਕਤੀ ਦੀ ਲਾਸ਼ ਨਜ਼ਰ ਆ ਰਹੀ ਹੈ, ਜਿਸ ਤੋਂ ਬਾਅਦ ਉਹ ਆਪਣੀ ਟੀਮ ਦੇ ਨਾਲ ਮੌਕੇ ਤੇ ਪਹੁੰਚੇ ਅਤੇ ਮੰਦਰ ਦੇ ਕਰਮਚਾਰੀਆਂ ਦੀ ਮਦਦ ਨਾਲ ਲਾਸ਼ ਨੂੰ ਸਰੋਵਰ ਵਿਚੋਂ ਬਾਹਰ ਕੱਢਿਆ ਗਿਆ, ਜਿਸਦੀ ਪਛਾਣ ਕਰਨ ਕੁਮਾਰ ਉਰਫ ਜਤਿਨ ਜਿਸਦੀ ਉਮਰ 29 ਸਾਲ ਦੇ ਕਰੀਬ ਹੈ ਤੇ ਇਹ ਨਮਕ ਮੰਡੀ ਦਾ ਰਹਿਣ ਵਾਲਾ ਹੈ ਅਤੇ ਇਕ ਫਾਇਨੈਂਸ ਕੰਪਨੀ ਵਿਚ ਪ੍ਰਾਈਵੇਟ ਤੌਰ ਤੇ ਕੰਮ ਕਰਦਾ ਸੀ ਤੇ ਹੁਣ ਪਿਛਲੇ ਕੁਝ ਸਮੇਂ ਤੋਂ ਕੰਪਨੀ ਤੋਂ ਹਟ ਗਿਆ ਸੀ ਤੇ ਕਾਫੀ ਪਰੇਸ਼ਾਨ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਜੇਬ ਵਿਚੋਂ ਨਿਕਲੇ ਦਸਤਾਵੇਜ਼ਾਂ ਤੋਂ ਪਤਾ ਲੱਗਾ ਕਿ ਉਹ ਨਮਕ ਮੰਡੀ ਦਾ ਰਹਿਣ ਵਾਲਾ ਹੈ ਅਤੇ ਮ੍ਰਿਤਕ ਦੇ ਪਰਵਿਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਸੀ। ਮ੍ਰਿਤਕ ਦੇ ਪਰਿਵਾਰਾਂ ਮੈਂਬਰਾਂ ਮੁਤਾਬਿਕ ਕਰਨ ਕੁਮਾਰ 18 ਤਰੀਕ ਤੋਂ ਘਰ ਨਹੀਂ ਆਇਆ ਹੈ ਅਤੇ ਪਰਿਵਾਰਕ ਮੈਂਬਰਾਂ ਨੇ ਕਈ ਵਾਰ ਫੋਨ ਰਾਹੀ ਸੰਪਰਕ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ, ਪਰ ਉਸਦਾ ਕੋਈ ਪਤਾ ਨਹੀਂ ਲੱਗ ਪਾਇਆ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਕਰ ਕੇ ਪੋਸਟਮਾਰਟਮ ਕਰਵਾਉਣ ਲਈ ਭੇਜ ਦਿੱਤਾ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਰਨ ਕੁਮਾਰ ਕਦੋਂ ਦਾ ਸਰੋਵਰ ਵਿਚ ਡੁੱਬਿਆ ਹੋਇਆ ਹੈ, ਇਸਦਾ ਅਜੇ ਕੋਈ ਪਤਾ ਨਹੀਂ ਲੱਗਾ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਆਦਮਪੁਰ-ਦਿੱਲੀ ਫਲਾਈਟ ਨਾ ਚੱਲਣ ਕਾਰਨ ਵਧੀ ਮੁਸ਼ਕਲ, ਸਪਾਈਸ ਜੈੱਟ ਨੇ ਬੰਦ ਕੀਤਾ ਕੰਮ, ਵਾਪਸ ਮੰਗਵਾਇਆ ਸਟਾਫ

Read Next

ਆਈਈਡੀ ਮਾਮਲੇ ‘ਚ ਮਹਾਰਾਸ਼ਟਰ ਤੇ ਦਿੱਲੀ ਤੋਂ ਦੋ ਹੋਰ ਮੁਲਜ਼ਮ ਗਿ੍ਫ਼ਤਾਰ