Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਲੁਧਿਆਣਾ : ਸ਼ੱਕੀ ਹਾਲਾਤ ‘ਚ 7 ਸਾਲ ਦਾ ਬੱਚਾ ਅਗਵਾ

ਲੁਧਿਆਣਾ – ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਬਦੁੱਲਾਪੁਰ ਬਸਤੀ ਵਿਚ ਇਕ 7 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤ ਵਿਚ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਮਾਮਲੇ ਵਿਚ ਬੱਚੇ ਸਹਿਜਪ੍ਰੀਤ ਸਿੰਘ ਦੀ ਮਾਤਾ ਸਿਮਰਨ ਜੀਤ ਕੌਰ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਅਨੁਸਾਰ ਸਹਿਜਪ੍ਰੀਤ ਸਿੰਘ ਬੀਤੇ ਦਿਨ ਸਾਈਕਲ ‘ਤੇ ਘਰੋਂ ਗਿਆ, ਪਰ ਵਾਪਸ ਨਹੀਂ ਆਇਆ।ਪਰਿਵਾਰਕ ਮੈਂਬਰਾਂ ਨੇ ਬੱਚੇ ਨੂੰ ਅਗਵਾ ਕੀਤੇ ਜਾਣ ਦਾ ਸ਼ੱਕ ਪ੍ਰਗਟ ਕੀਤਾ ਹੈ ਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ ‘ਤੇ ਰੱਖਣ ਲਈ ਪੰਜਾਬ ਤੇ ਹਰਿਆਣਾ ਦੀ ਬਣੀ ਸਹਿਮਤੀ

Read Next

ਲੁਧਿਆਣਾ ‘ਚ ਲਾਪਤਾ ਸਹਿਜਪ੍ਰੀਤ ਦੀ ਸਾਹਨੇਵਾਲ ਨਹਿਰ ‘ਚੋਂ ਮਿਲੀ ਲਾਸ਼, ਗੁਰਦੁਆਰਾ ਸੁਖਚੈਨਸਰ ਤੋਂ ਵਾਪਸ ਵਰਤ ਦੇ ਸਮੇਂ ਤਾਏ ਨੇ ਦਿੱਤਾ ਧੱਕਾ