Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 14, 2026

ਨਾਭਾ ‘ਚ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਤਾਰਿਆ ਮੌਤ ਦੇ ਘਾਟ, ਮੈਦਾਨ ‘ਚ ਪਈ ਮਿਲੀ ਲਾਸ਼

ਪਟਿਆਲਾ : ਨਾਭਾ ਵਿਚ ਇਕ ਨੌਜਵਾਨ ਤੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਕੇ ਉਸ ਦੀ ਲਾਸ਼ ਨੂੰ ਮੈਦਾਨ ਵਿੱਚ ਸੁੱਟ ਦਿੱਤਾ ਗਿਆ ਹੈ। ਬੀਤੀ ਅੱਧੀ ਰਾਤ ਬਰਾਮਦ ਹੋਈ ਲਾਸ਼ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਵਿਚ ਰਖਵਾ ਦਿੱਤਾ। ਮ੍ਰਿਤਕ ਦੀ ਪਛਾਣ ਓਂਕਾਰ ਸਿੰਘ ਉਰਫ ਇਲੂ ਵਾਸੀ ਡਿਫੈਂਸ ਕਾਲੋਨੀ ਨਾਭਾ ਵਜੋਂ ਹੋਈ ਹੈ। ਪੁਰਾਣਾ ਹਾਈਕੋਰਟ ਦੇ ਮੈਦਾਨ ਵਿੱਚ ਪਈ ਲਾਸ਼ ਨੂੰ ਏਥੋਂ ਦੇ ਚੌਂਕੀਦਾਰ ਨੇ ਦੇਖਿਆ ਜਿਸ ਤੋਂ ਬਾਅਦ ਵਾਰਡ ਦੇ ਕੌਂਸਲਰ ਅਤੇ ਇਲਾਕਾ ਨਿਵਾਸੀ ਮੌਕੇ ‘ਤੇ ਪੁੱਜੇ। ਪੁਲਿਸ ਨੇ ਮੌਕੇ ਦਾ ਜਾਇਜ਼ਾ ਲੈਂਦਿਆਂ ਲਾਲ ਅਣਪਛਾਤਿਆਂ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਹੈ।

Vinkmag ad
Share Our Daily Posts

News Desk

Read Previous

ਮਨੀਸ਼ ਸਿਸੋਦੀਆ ਦਾ ਦਾਅਵਾ – ਮੈਨੂੰ ਸੁਨੇਹਾ ਆਇਐ,‘ਆਪ’ ਛੱਡ ਕੇ ਭਾਜਪਾ ’ਚ ਆ ਜਾਓ, ਬੰਦ ਕਰਵਾ ਦੇਵਾਂਗੇ ਸਾਰੇ ਸੀਬੀਆਈ-ਈਡੀ ਕੇਸ

Read Next

ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, ਅਨਾਜ ਘੁਟਾਲੇ ‘ਚ ਹੈ ਨਾਮਜ਼ਦ