Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਜਲੰਧਰ ‘ਚ ਮੋਟਰ ਵਹੀਕਲ ਇੰਸਪੈਕਟਰ ਦੇ ਦਫਤਰ ‘ਤੇ ਵਿਜੀਲੈਂਸ ਦਾ ਛਾਪਾ, ਸਕੂਲੀ ਬੱਸਾਂ ਨੂੰ ਰਿਸ਼ਵਤ ਲੈ ਕੇ ਪਰਮਿਟ ਦੇਣ ਦੇ ਦੋਸ਼

ਜਲੰਧਰ। ਵਿਜੀਲੈਂਸ ਨੇ ਬੱਸ ਸਟੈਂਡ ਨੇੜੇ ਮੋਟਰ ਵਹੀਕਲ ਇੰਸਪੈਕਟਰ ਦੇ ਦਫ਼ਤਰ ਵਿੱਚ ਛਾਪਾ ਮਾਰਿਆ। ਦੋਸ਼ ਹੈ ਕਿ ਸਕੂਲੀ ਬੱਸਾਂ ਨੂੰ ਰਿਸ਼ਵਤ ਲੈ ਕੇ ਪਰਮਿਟ ਦਿੱਤੇ ਜਾ ਰਹੇ ਸਨ। ਐਸਐਸਸੀ ਵਿਜੀਲੈਂਸ ਦਲਜਿੰਦਰ ਸਿੰਘ ਢਿੱਲੋਂ ਵੀ ਮੌਕੇ ’ਤੇ ਪਹੁੰਚ ਗਏ ਹਨ। ਇਸ ਸਬੰਧੀ ਦਫ਼ਤਰ ਵਿੱਚ ਹੀ ਦੋ ਵਿਅਕਤੀਆਂ ਦੀ ਰਾਊਂਡਅਪ ਕੀਤੀ ਜਾ ਰਹੀ ਹੈ।

ਐਸਐਸਪੀ ਵਿਜੀਲੈਂਸ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੋਟਰ ਵਹੀਕਲ ਇੰਸਪੈਕਟਰ ਦਫ਼ਤਰ ਵਿੱਚ ਚੈਕਿੰਗ ਕਰਨ ਆਏ ਸਨ। ਉਨ੍ਹਾਂ ਕਿਹਾ ਕਿ ਇਹ ਛਾਪੇਮਾਰੀ ਨਹੀਂ ਸਗੋਂ ਅਚਨਚੇਤ ਨਿਰੀਖਣ ਸੀ। ਕਿਸੇ ਸੂਚਨਾ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ ਹੈ। ਐਸਐਸਪੀ ਦਲਜੀਤ ਢਿੱਲੋਂ ਨੇ ਦੱਸਿਆ ਕਿ ਵਿਜੀਲੈਂਸ ਇਸ ਸਬੰਧੀ ਜਾਂਚ ਕਰ ਰਹੀ ਹੈ।

ਇਸ ਬਾਰੇ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਹਾਲਾਂਕਿ ਵਿਜੀਲੈਂਸ ਦੀ ਛਾਪੇਮਾਰੀ ਤੋਂ ਬਾਅਦ ਬੱਸਾਂ ਦੇ ਪਰਮਿਟ ਦੇਣ ਦੇ ਮਾਮਲੇ ‘ਚ ਰਿਸ਼ਵਤ ਲੈਣ ਦੀ ਸੂਚਨਾ ਮਿਲੀ ਸੀ। ਇਸ ’ਤੇ ਵਿਜੀਲੈਂਸ ਟੀਮ ਨੇ ਦੋ ਵਿਅਕਤੀਆਂ ਨੂੰ ਰਾਊਂਡਅਪ ਕੀਤਾ ਹੈ। ਐਸਐਸਪੀ ਦਲਜਿੰਦਰ ਸਿੰਘ ਢਿੱਲੋਂ ਨੇ ਵੀ ਕਿਸੇ ਨੂੰ ਫੜੇ ਜਾਣ ਤੋਂ ਇਨਕਾਰ ਕੀਤਾ ਹੈ।

Vinkmag ad
Share Our Daily Posts

News Desk

Read Previous

ਕਿਸਾਨ ਆਗੂ ਹਰਦਿਆਲ ਸਿੰਘ ਬੁੱਟਰ ਦਾ ਭਤੀਜਾ ਜਪਗੋਬਿੰਦ ਸਿੰਘ ਕੈਨੇਡਾ ‘ਚ ਬਣਿਆ ਸੋਲੋ ਪਾਇਲਟ, 16 ਸਾਲ ਦੀ ਉਮਰ ਵਿੱਚ ਹਾਸਲ ਕੀਤਾ ਮੁਕਾਮ

Read Next

ਅਨਾਜ ਲਿਫਟਿੰਗ ਘੁਟਾਲਾ: ਅਦਾਲਤ ਨੇ ਆਸ਼ੂ ਨੂੰ 27 ਤੇ ਤੇਲੂ ਰਾਮ ਨੂੰ 25 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ