Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 18, 2026

ਜੇਲ੍ਹ ’ਚ ਪਤੀ ਨਾਲ ਮੁਲਾਕਾਤ ਕਰਨ ਆਈ ਮਹਿਲਾ ਕੋਲੋਂ ਅਫੀਮ ਬਰਾਮਦ, ਮਾਮਲਾ ਦਰਜ

ਸ੍ਰੀ ਗੋਇੰਦਵਾਲ ਸਾਹਿਬ : ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਨੂੰ ਮਿਲਣ ਆਈ ਉਸ ਦੀ ਪਤਨੀ ਪਾਸੋਂ ਜੇਲ੍ਹ ਪ੍ਰਸ਼ਾਸਨ ਨੇ ਚੈਕਿੰਗ ਦੌਰਾਨ ਅਫੀਮ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਉਕਤ ਸਮੱਗਰੀ ਅਤੇ ਮਹਿਲਾ ਨੂੰ ਜੇਲ੍ਹ ਕਰਮਚਾਰੀਆਂ ਨੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਹਵਾਲੇ ਕਰ ਦਿੱਤਾ। ਜਿਥੇ ਉਕਤ ਔਰਤ ਖਿਲਾਫ਼ ਐੱਨਡੀਪੀਐੱਸ ਐਕਟ ਅਤੇ ਜੇਲ੍ਹ ਨਿਯਮਾਂ ਦੀ ਉਲੰਘਣਾ ਸਬੰਧੀ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜੇਲ੍ਹ ਦੇ ਸਹਾਇਕ ਸੁਪਰਡੈਂਟ ਸਾਵਣ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ ਸਾਢੇ 10 ਵਜੇ ਅਮਰਜੀਤ ਕੌਰ ਵਾਸੀ ਹਵੇਲੀਆਂ ਜੇਲ੍ਹ ਵਿਚ ਬੰਦਗ ਆਪਣੇ ਪਤੀ ਜਗਜੀਤ ਸਿੰਘ ਪੁੱਤਰ ਅਵਤਾਰ ਸਿੰਘ ਦੀ ਮੁਲਾਕਾਤ ਲਈ ਆਈ ਸੀ। ਮੁਲਾਕਾਤ ਤੋਂ ਪਹਿਲਾਂ ਤਲਾਸ਼ੀ ਡਿਊਟੀ ’ਤੇ ਤਾਇਨਾਤ ਵਾਰਡਰ ਹਰਨੇਕ ਸਿੰਘ ਵੱਲੋਂ ਉਕਤ ਔਰਤ ਦੇ ਲਿਫ਼ਾਫੇ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 2.35 ਗ੍ਰਾਮ ਅਫੀਮ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਮਹਿਲਾ ਨੂੰ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਪੜਤਾਲੀਆ ਅਫਸਰ ਸਬ ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਅਮਰਜੀਤ ਕੌਰ ਨੂੰ ਨਾਮਜਦ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਪਟਿਆਲਾ ‘ਚ ਬੇਰੁਜ਼ਗਾਰ ਲਾਈਨਮੈਨਾਂ ‘ਤੇ ਲਾਠੀਚਾਰਜ, ਪੁਲਿਸ ਨੇ ਭਜਾ-ਭਜਾ ਕੁੱਟੇ, ਕਈਆਂ ਨੂੰ ਹਿਰਾਸਤ ’ਚ ਲਿਆ

Read Next

ਪੰਜਾਬ ਸਰਕਾਰ ਨੇ ਪਦਮਸ਼੍ਰੀ ਰਜਿੰਦਰ ਗੁਪਤਾ ਨੂੰ ਮੁੜ ਦਿੱਤਾ ਕੈਬਨਿਟ ਰੈਂਕ