Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਲੁਧਿਆਣਾ ਦੇ ਗੁਰਮੇਲ ਮੈਡੀਕਲ ਸਟੋਰ ਦੇ ਕਾਰੋਬਾਰੀ ਅਦਾਰਿਆਂ ਤੇ ਘਰਾਂ ‘ਤੇ ਇਨਕਮ ਟੈਕਸ ਵਿਭਾਗ ਨੇ ਮਾਰਿਆ ਛਾਪਾ

  1. ਲੁਧਿਆਣਾ: ਪੰਜਾਬ ਦੇ ਸਭ ਤੋਂ ਵੱਡੇ ਡਰੱਗ ਡੀਲਰਾਂ ‘ਚੋਂ ਇਕ ਗੁਰਮੇਲ ਮੈਡੀਕਲ ‘ਤੇ ਬੁੱਧਵਾਰ ਸਵੇਰੇ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ ਕੀਤੀ ਗਈ ਹੈ। ਵਿਭਾਗ ਨੇ ਗੁਰਮੇਲ ਮੈਡੀਕਲ ਦੇ ਸਾਰੇ ਕਾਰੋਬਾਰੀ ਅਦਾਰਿਆਂ ਅਤੇ ਘਰਾਂ ‘ਤੇ ਛਾਪੇਮਾਰੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਭਾਗ ਦੀਆਂ ਟੀਮਾਂ ਨੇ 45 ਤੋਂ 50 ਵਾਹਨਾਂ ਵਿੱਚ ਪਿੰਡੀ ਵਾਲੀ ਗਲੀ ਅਤੇ ਹੋਰ ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਦੱਸ ਦੇਈਏ ਕਿ ਗੁਰਮੇਲ ਪਰਿਵਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕਾਫੀ ਕਰੀਬੀ ਹੈ। ਫਿਲਹਾਲ ਮਾਮਲੇ ਸਬੰਧੀ ਹੋਰ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।
Vinkmag ad
Share Our Daily Posts

News Desk

Read Previous

ਅੱਜ ਮੁਹਾਲੀ ਆਉਣਗੇ PM ਮੋਦੀ, ਚੰਡੀਗੜ੍ਹ ‘ਚ 3500 ਪੁਲਿਸ ਮੁਲਾਜ਼ਮਾਂ ਨੇ ਸੰਭਾਲਿਆ ਮੋਰਚਾ

Read Next

PM ਮੋਦੀ ਨੇ ਨਿਊ ਚੰਡੀਗੜ੍ਹ ‘ਚ ਕੀਤਾ ਉਦਘਾਟਨ, ਕਿਹਾ- ਦੇਸ਼ ਦੇ ਹਰ ਜ਼ਿਲ੍ਹੇ ‘ਚ ਮੈਡੀਕਲ ਕਾਲਜ ਖੋਲ੍ਹਣ ਦੀ ਹੈ ਯੋਜਨਾ