Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 21, 2026

ਛੇ ਮੰਜ਼ਿਲਾ ਇਮਾਰਤ ਤੇ ਗੁੰਬਦ ਦੀ ਕਾਰ ਸੇਵਾ 28 ਤੋਂ

ਜਲੰਧਰ : ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਛੇ ਮੰਜ਼ਿਲਾ ਇਮਾਰਤ ਤੇ ਗੁੰਬਦ ਦੀ ਸੇਵਾ ਦੇ ਕਾਰਜ ਆਰੰਭ ਕੀਤੇ ਜਾ ਰਹੇ ਹਨ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੇਅੰਤ ਸਿੰਘ ਸਰਹੱਦੀ ਤੇ ਐਕਟਿੰਗ ਪ੍ਰਧਾਨ ਗੁਰਕਿਰਪਾਲ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਨਵੇਂ ਬਣੇ ਹਾਲ ਦੇ ਉੱਪਰ ਨਵੀਂ ਛੇ ਮੰਜ਼ਿਲਾ ਇਮਾਰਤ ਤੇ ਗੁੰਬਦ ਦੀ ਕਾਰ ਸੇਵਾ ਮਿਤੀ 28 ਅਗਸਤ ਦਿਨ ਨੂੰ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸ਼ੁੱਭ ਅਵਸਰ ‘ਤੇ ਸਵੇਰੇ 10 ਵਜੇ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਵੀਰਵਾਰ ਨੂੰ ਸਵੇਰੇ 11 ਵਜੇ ਗੁਰਦੁਆਰਾ ਸਾਹਿਬ ਵਿਖੇ ਪ੍ਰਰੈੱਸ ਕਾਨਫਰੰਸ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

Vinkmag ad
Share Our Daily Posts

News Desk

Read Previous

PM ਮੋਦੀ ਨੇ ਨਿਊ ਚੰਡੀਗੜ੍ਹ ‘ਚ ਕੀਤਾ ਉਦਘਾਟਨ, ਕਿਹਾ- ਦੇਸ਼ ਦੇ ਹਰ ਜ਼ਿਲ੍ਹੇ ‘ਚ ਮੈਡੀਕਲ ਕਾਲਜ ਖੋਲ੍ਹਣ ਦੀ ਹੈ ਯੋਜਨਾ

Read Next

ਜਲੰਧਰ ‘ਚ ਹੁਣ ਈ-ਸਟੈਂਪ ਲੈਣਾ ਹੋਇਆ ਹੋਰ ਵੀ ਆਸਾਨ, ਸੇਵਾ ਕੇਂਦਰ ’ਚ ਇਕ ਹੋਰ ਕਾਊਂਟਰ ਸਥਾਪਤ