Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

Jalandhar: ਨਿੱਜੀ ਹਸਪਤਾਲ ‘ਚ ਦਾਖਲ ਹੋ ਕੇ ਨੌਜਵਾਨ ਨੇ ਤੇਜ਼ਧਾਰ ਹਥਿਆਰਾਂ ਨਾਲ ਨਰਸ ਦਾ ਕੀਤਾ ਕਤਲ, ਸਹੇਲੀ ਜ਼ਖਮੀ

ਜਲੰਧਰ: ਸ਼ਹਿਰ ਦੇ ਪਰਲ ਹਸਪਤਾਲ ਵਿੱਚ ਦੇਰ ਰਾਤ ਇਕ ਨੌਜਵਾਨ ਨੇ ਨਰਸ ਦਾ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਕਤਲ ਦੀ ਖਬਰ ਹਸਪਤਾਲ ਦੇ ਸਟਾਫ ਨੂੰ ਉਦੋਂ ਮਿਲੀ ਜਦੋਂ ਇਕ ਮੈਂਬਰ ਨਰਸ ਨੂੰ ਬੁਲਾਉਣ ਲਈ ਛੱਤ ‘ਤੇ ਗਿਆ। ਉਸ ਨੇ ਛੱਤ ‘ਤੇ ਖੂਨ ਨਾਲ ਲਥਪਥ ਨਰਸ ਬਲਜਿੰਦਰ ਕੌਰ ਨੂੰ ਦੇਖਿਆ। ਫਿਲਹਾਲ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਤਲ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਜਾਣਕਾਰੀ ਮੁਤਾਬਕ ਘਟਨਾ ਰਾਤ ਕਰੀਬ 2 ਵਜੇ ਦੀ ਦੱਸੀ ਜਾ ਰਹੀ ਹੈ।ਜਦੋਂ ਬਲਜਿੰਦਰ ਕੌਰ ਆਪਣੀ ਸਹੇਲੀ ਨਾਲ ਹਸਪਤਾਲ ਦੀ ਛੱਤ ‘ਤੇ ਗਈ ਸੀ ਤਾਂ ਉਕਤ ਨੌਜਵਾਨ ਨੇ ਦੋਵਾਂ ਨਰਸਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਬਲਜਿੰਦਰ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਸਹੇਲੀ ਜ਼ਖਮੀ ਹੋ ਗਈ। ਫਿਲਹਾਲ ਉਸਦਾ ਇਲਾਜ ਚੱਲ ਰਿਹਾ ਹੈ।

Vinkmag ad
Share Our Daily Posts

News Desk

Read Previous

ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਸ਼ੁਰੂ, ਕੋਲਕਾਤਾ, ਦਿੱਲੀ, ਮੁੰਬਈ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ 300 ਕਾਰੀਗਰ

Read Next

ਜਲਦ ਹੀ ਅਡਾਨੀ ਦੇ ਹੋ ਜਾਣਗੇ ACC ਤੇ ਅੰਬੂਜਾ ਸੀਮੈਂਟ, ਗਰੁੱਪ ਨੇ ਪੇਸ਼ ਕੀਤਾ 31,000 ਕਰੋੜ ਰੁਪਏ ਦਾ ਓਪਨ ਆਫ਼ਰ