Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਫਿਲਪੀਨ ‘ਚ ਭਿੜੇ ਪੰਜਾਬੀ ਗੈਂਗਸਟਰ, ਗੋਲਡੀ ਬਰਾੜ ਦੀ ਦੁਸ਼ਮਣ ਬੰਬੀਹਾ ਗੈਂਗ ਦੇ ਗੈਂਗਸਟਰ ਮਨਦੀਪ ਦੀ ਹੱਤਿਆ

Gangwar in Philippines : ਫਿਲਪੀਨ ‘ਚ ਗੈਂਗਸਟਰ ਮਨਦੀਪ ਮਨਾਲੀ (Mandeep Manali) ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਮਨਦੀਪ ਮੋਗਾ ਦਾ ਰਹਿਣ ਵਾਲਾ ਸੀ ਤੇ ਕਈ ਸਾਲਾਂ ਤੋਂ ਫਿਲਪੀਨ ‘ਚ ਰਹਿ ਰਿਹਾ ਸੀ। ਗੈਂਗਸਟਰ ਮਨਦੀਪ ਗੈਂਗਸਟਰ ਗੋਲਡੀ ਬਰਾੜ (Goldy Brar) ਦੀ ਦੁਸ਼ਮਣ ਦਵਿੰਦਰ ਬੰਬੀਹਾ ਗੈਂਗ ਦਾ ਮੈਂਬਰ ਦੱਸਿਆ ਜਾ ਰਿਹਾ ਹੈ। ਦੱਸ ਦੇਈਏ ਕਿ ਦੋਵਾਂ ਧੜਿਆਂ ਵਿਚਕਾਰ ਕਾਫੀ ਲੰਬੇ ਸਮੇਂ ਤੋਂ ਦੁਸ਼ਮਣੀ ਚੱਲ ਰਹੀ ਸੀ। ਗੈਂਗ ਦੇ ਕਈ ਮੈਂਬਰ ਇਸੇ ਚੱਕਰ ‘ਚ ਆਪਣੀ ਜਾਨ ਗੁਆ ਚੁੱਕੇ ਹਨ। ਪੰਜਾਬ ਦਾ ਰਹਿਣ ਵਾਲੀ ਮਨਦੀਪ ਵੀ ਇਸ ਦਾ ਸ਼ਿਕਾਰ ਬਣ ਗਿਆ। ਉਸ ਨੂੰ ਕਿਸ ਵਜ੍ਹਾ ਨਾਲ ਮਾਰਿਆ ਗਿਆ, ਇਸ ਦੀ ਫਿਲਹਾਲ ਜਾਣਕਾਰੀ ਨਹੀਂ ਹੈ।

ਤੁਹਾਨੂੰ ਦੱਸ ਦੇਈਏ ਕਿ ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਐਤਵਾਰ 29 ਮਈ ਨੂੰ ਉਸ ਵੇਲੇ ਸਦਮੇ ਨਾਲ ਹਿੱਲ ਗਈ ਜਦੋਂ ਮਸ਼ਹੂਰ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਮੌਤ ਦੀ ਖਬਰ ਸਾਹਮਣੇ ਆਈ।

Vinkmag ad
Share Our Daily Posts

News Desk

Read Previous

ਜਲਦ ਹੀ ਅਡਾਨੀ ਦੇ ਹੋ ਜਾਣਗੇ ACC ਤੇ ਅੰਬੂਜਾ ਸੀਮੈਂਟ, ਗਰੁੱਪ ਨੇ ਪੇਸ਼ ਕੀਤਾ 31,000 ਕਰੋੜ ਰੁਪਏ ਦਾ ਓਪਨ ਆਫ਼ਰ

Read Next

ਭਗਵੰਤ ਮਾਨ ਕੈਬਨਿਟ ਦੀ ਬੈਠਕ ਜਾਰੀ, ਇਨ੍ਹਾਂ ਫ਼ੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ