Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਪਰਲਜ਼ ਹੌਸਪਿਟਲ ਨਰਸ ਹੱਤਿਆਕਾਂਡ : ਸਿਰਫਿਰੇ ਆਸ਼ਕ ਨੇ ਕੀਤੀ ਹੱਤਿਆ, ਸਹੇਲੀ ‘ਤੇ ਵੀ ਚਾਕੂ ਨਾਲ ਕੀਤੇ ਸੀ 28 ਵਾਰ, ਗ੍ਰਿਫ਼ਤਾਰ

ਜਲੰਧਰ : ਜਲੰਧਰ ਦੇ ਪਰਲ ਹਸਪਤਾਲ ‘ਚ ਕੰਮ ਕਰਦੀ ਨਰਸ ਦੀ ਹੱਤਿਆ ਦੇ ਮਾਮਲੇ ‘ਚ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਇਕਪਾਸੜ ਪਿਆਰ ‘ਚ ਅਸਫਲ ਰਹਿਣ ਤੋਂ ਬਾਅਦ ਪਾਗਲ ਪ੍ਰੇਮੀ ਨੇ ਬੁੱਧਵਾਰ ਦੇਰ ਰਾਤ ਗ੍ਰੀਨ ਮਾਡਲ ਟਾਊਨ ਨੇੜੇ ਸਥਿਤ ਪਰਲ ਹਸਪਤਾਲ ਦੀ ਨਰਸ ਦੀ ਪਿੱਠ ‘ਤੇ ਤਿੰਨ ਚਾਕੂਆਂ ਨਾਲ ਵਾਰ ਕਰ ਕੇ ਹੱਤਿਆ ਕਰ ਦਿੱਤੀ ਸੀ। ਨਰਸ ਨੂੰ ਬਚਾਉਣ ਆਈ ਉਸ ਦੀ ਸਹੇਲੀ ‘ਤੇ ਵੀ ਚਾਕੂ ਨਾਲ 28 ਵਾਰ ਕੀਤੇ ਸੀ।

ਸਹੇਲੀ ਦੀ ਹਾਲਤ ਅਜੇ ਵੀ ਨਾਜ਼ੁਕ ਹੈ। ਇਹ ਘਟਨਾ ਬੁੱਧਵਾਰ ਰਾਤ ਦੋ ਵਜੇ ਪਰਲ ਹਸਪਤਾਲ ਦੀ ਛੱਤ ‘ਤੇ ਬਣੇ ਹੋਸਟਲ ‘ਚ ਵਾਪਰੀ। ਮ੍ਰਿਤਕਾ ਦੀ ਪਛਾਣ ਬਲਜਿੰਦਰ ਕੌਰ ਵਾਸੀ ਜੋਤੀ ਤੇ ਉਸ ਦੀ ਸਹੇਲੀ ਜਿਓਤੀ ਵਜੋਂ ਹੋਈ ਹੈ। ਉਧਰ, ਪੁਲਿਸ ਨੇ 24 ਘੰਟਿਆਂ ‘ਚ ਮਾਮਲੇ ਨੂੰ ਟਰੇਸ ਕਰਦੇ ਹੋਏ ਮੁਲਜ਼ਮ ਗੋਰੂ ਨੂੰ ਮੰਡੀ ਗੋਬਿੰਦਗੜ੍ਹ ਤੋਂ ਚੁੱਕ ਲਿਆ ਤੇ ਦੇਰ ਰਾਤ ਉਸ ਦੀ ਗ੍ਰਿਫ਼ਤਾਰੀ ਦਿਖਾ ਦਿੱਤੀ ਸੀ।

Vinkmag ad
Share Our Daily Posts

News Desk

Read Previous

ਮੁੱਖ ਮੰਤਰੀ ਨੇ ਟਾਟਾ ਸਟੀਲ ਗਰੁੱਪ ਨੂੰ ਲੁਧਿਆਣਾ ‘ਚ 2600 ਕਰੋੜ ਰੁਪਏ ਦੀ ਲਾਗਤ ਨਾਲ ਪਹਿਲਾ ਪਲਾਂਟ ਸਥਾਪਤ ਕਰਨ ਲਈ ਜ਼ਮੀਨ ਦਾ ਅਲਾਟਮੈਂਟ ਪੱਤਰ ਸੌਂਪਿਆ

Read Next

ਪਟਿਆਲਾ ‘ਚ ਸਵਾਈਨ ਫਲੂ ਨਾਲ ਇਕ ਹੋਰ ਮਰੀਜ਼ ਦੀ ਹੋਈ ਮੌਤ